DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ ਕਮੇਟੀ ਦਾ ਐਲਾਨ: ਸੁਖਰਾਜ ਸਿੰਘ ਰਾਜੀ ਸਮੇਤ ਬਠਿੰਡਾ ਤੋਂ 11 ਆਗੂ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦਾ ਐਲਾਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਬਠਿੰਡਾ ਜ਼ਿਲ੍ਹੇ ਤੋਂ ਸ਼ਾਮਲ ਕੀਤੇ ਗਏ 11 ਆਗੂਆਂ ਵਿੱਚ ਸੁਖਰਾਜ ਸਿੰਘ ਰਾਜੀ ਦਾ ਨਾਮ ਵੀ ਸ਼ਾਮਲ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦਾ ਐਲਾਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਬਠਿੰਡਾ ਜ਼ਿਲ੍ਹੇ ਤੋਂ ਸ਼ਾਮਲ ਕੀਤੇ ਗਏ 11 ਆਗੂਆਂ ਵਿੱਚ ਸੁਖਰਾਜ ਸਿੰਘ ਰਾਜੀ ਦਾ ਨਾਮ ਵੀ ਸ਼ਾਮਲ ਹੈ।

ਬਠਿੰਡਾ ਜ਼ਿਲ੍ਹੇ ਦੇ ਨੁਮਾਇੰਦੇ ਅਤੇ ਆਗੂ

Advertisement

ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਸੁਖਰਾਜ ਸਿੰਘ ਰਾਜੀ ਨੂੰ ਬਠਿੰਡਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਪੀਏਸੀ ਵਿੱਚ ਥਾਂ ਦਿੱਤੀ ਗਈ ਹੈ। ਉਹ ਇੱਕ ਬਹੁਤ ਮਿਹਨਤੀ ਨੌਜਵਾਨ ਆਗੂ ਹਨ।

Advertisement

ਉਨ੍ਹਾਂ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਤੋਂ ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਜਥੇਦਾਰ ਸਤਨਾਮ ਸਿੰਘ ਭਾਈਰੂਪਾ, ਸਤਪਾਲ ਗਰਗ, ਕੰਵਰਜੀਤ ਸਿੰਘ ਰਾਮਨਗਰ, ਬਲਵੀਰ ਸਿੰਘ ਚਾਓਕੇ, ਹਰਮੋਹਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਕੋਰੇਆਣਾ, ਜਥੇਦਾਰ ਹਰਨੇਕ ਸਿੰਘ ਨਾਥਪੁਰਾ ਅਤੇ ਸਿਕੰਦਰ ਸਿੰਘ ਲਹਿਰਾਬੇਗਾ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਪਾਰਟੀ ਆਗੂ ਦਾ ਬਿਆਨ

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੀਏਸੀ ਵਿੱਚ ਸੀਨੀਅਰ, ਤਜਰਬੇਕਾਰ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਵਾਲੇ ਆਗੂਆਂ ਨੂੰ ਥਾਂ ਦਿੱਤੀ ਗਈ ਹੈ।

Advertisement
×