ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ : The Tribune India

ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਨਿੱਜੀ ਪੱਤਰ ਪ੍ਰੇਰਕ

ਮਲੋਟ, 25 ਸਤੰਬਰ

ਇਥੋਂ ਦੇ ਕਿਸਾਨ ਕਰੀਬ ਮਹੀਨਾ ਪਹਿਲਾਂ ਪਏ ਮੀਂਹ ਕਰਕੇ ਹੋਏ ਫਸਲ ਖ਼ਰਾਬੇ ਅਤੇ ਹੋਰ ਨੁਕਸਾਨ ਤੋਂ ਹਾਲੇ ਮਾਨਸਿਕ ਤੌਰ 'ਤੇ ਉਭਰੇ ਨਹੀਂ ਸਨ ਕਿ ਲੰਘੇ ਕੱਲ੍ਹ ਰੁਕ-ਰੁਕ ਕੇ ਪਏ ਮੀਂਹ ਨੇ ਮੁੜ ਕਿਸਾਨਾਂ ਦੇ ਚਿਹਰਿਆਂ ਤੋਂ ਰੌਣਕ ਗਾਇਬ ਕਰ ਦਿੱਤੀ ਹੈ। ਬੁਰਜ ਸਿੱਧਵਾਂ ਦੇ ਕਿਸਾਨ ਦਵਿੰਦਰ ਸਿੰਘ, ਸੁਰਿੰਦਰ ਸਿੰਘ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਵਿਚ ਝੋਨੇ ਦਾ ਨੁਕਸਾਨ ਹੋਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...