ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅਹੁਦਾ ਸੰਭਾਲਿਆ
ਬਠਿੰਡਾ, 27 ਜੁਲਾਈ ਪੰਜਾਬ ਸਰਕਾਰ ਵੱਲੋਂ ਪ੍ਰੋਫੈਸਰ ਸੰਦੀਪ ਕਾਂਸਲ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦਾ ਤੀਜਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਡਾ. ਕਾਂਸਲ ਨੇ ਸੀਨੀਅਰ ਫੈਕਲਟੀ ਮੈਂਬਰਾਂ ਅਤੇ ਪਰਿਵਾਰਿਕ ਮੈਂਬਰਾਂ ਦੀ ਹਾਜ਼ਰੀ ਵਿਚ ਵਾਈਸ...
Advertisement
ਬਠਿੰਡਾ, 27 ਜੁਲਾਈ
ਪੰਜਾਬ ਸਰਕਾਰ ਵੱਲੋਂ ਪ੍ਰੋਫੈਸਰ ਸੰਦੀਪ ਕਾਂਸਲ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦਾ ਤੀਜਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਡਾ. ਕਾਂਸਲ ਨੇ ਸੀਨੀਅਰ ਫੈਕਲਟੀ ਮੈਂਬਰਾਂ ਅਤੇ ਪਰਿਵਾਰਿਕ ਮੈਂਬਰਾਂ ਦੀ ਹਾਜ਼ਰੀ ਵਿਚ ਵਾਈਸ ਚਾਂਸਲਰ ਦਾ ਅਹੁਦਾ ਸੰਭਾਲ ਲਿਆ ਹੈ।
Advertisement
ਇਸ ਮੌਕੇ ਡਾ. ਕਾਂਸਲ ਨੇ ਮੁੱਖ ਮੰਤਰੀ ਪੰੰਜਾਬ ਭਗਵੰਤ ਮਾਨ, ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਤਕਨੀਕੀ ਸਿੱਖਿਆ ਅਤੇ ਇੰਡਸਟ੍ਰੀਅਲ ਟਰੇਨਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਦਾ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਇਸ ਮੌਕੇ ਓੁਨ੍ਹਾਂ ਬੱਚਿਆਂ ਦੇ ਚੰਗੇ ਭਵਿੱਖ ਲਈ ਅਹਿਮ ਫੈਸਲੇ ਲੈਣ ਅਤੇ ਯੂਨੀਵਰਸਿਟੀ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦਾ ਵਾਅਦਾ ਕੀਤਾ।
Advertisement
×