ਅਮਰੀਕਾ ’ਚ 11 ਬੈਂਕਾਂ ਨੇ 30 ਅਰਬ ਡਾਲਰ ਦਾ ਪੈਕੇਜ ਦੇ ਕੇ ਫਸਟ ਰਿਪਬਲਿਕ ਬੈਂਕ ਨੂੰ ਡੁੱਬਣ ਤੋਂ ਬਚਾਇਆ : The Tribune India

ਅਮਰੀਕਾ ’ਚ 11 ਬੈਂਕਾਂ ਨੇ 30 ਅਰਬ ਡਾਲਰ ਦਾ ਪੈਕੇਜ ਦੇ ਕੇ ਫਸਟ ਰਿਪਬਲਿਕ ਬੈਂਕ ਨੂੰ ਡੁੱਬਣ ਤੋਂ ਬਚਾਇਆ

ਅਮਰੀਕਾ ’ਚ 11 ਬੈਂਕਾਂ ਨੇ 30 ਅਰਬ ਡਾਲਰ ਦਾ ਪੈਕੇਜ ਦੇ ਕੇ ਫਸਟ ਰਿਪਬਲਿਕ ਬੈਂਕ ਨੂੰ ਡੁੱਬਣ ਤੋਂ ਬਚਾਇਆ

ਨਿਊਯਾਰਕ, 17 ਮਾਰਚ

ਅਮਰੀਕਾ ਦੇ 11 ਸਭ ਤੋਂ ਵੱਡੇ ਬੈਂਕਾਂ ਨੇ ਫਸਟ ਰਿਪਬਲਿਕ ਬੈਂਕ ਲਈ 30 ਅਰਬ ਡਾਲਰ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਇਸ ਕਦਮ ਦਾ ਉਦੇਸ਼ ਬੈਂਕਿੰਗ ਖੇਤਰ ਵਿੱਚ ਚੱਲ ਰਹੇ ਸੰਕਟ ਨੂੰ ਹੋਰ ਡੂੰਘਾ ਹੋਣ ਤੋਂ ਰੋਕਣਾ ਹੈ, ਜੇ ਮਦਦ ਨਾ ਹੁੰਦੀ ਤਾਂ ਫਸਟ ਰਿਪਬਲਿਕ ਬੈਂਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਫੇਲ੍ਹ ਹੋਣ ਵਾਲਾ ਤੀਜਾ ਬੈਂਕ ਬਣ ਜਾਂਦਾ। ਫਸਟ ਰਿਪਬਲਿਕ ਬੈਂਕ ਵੀ ਉਸੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਜਿਵੇਂ ਕਿ ਸਿਲੀਕਾਨ ਵੈਲੀ ਬੈਂਕ ਤੇ ਉਸ ਦੇ ਗਾਹਕ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਇਸਰੋਂ ਵੱਲੋਂ 36 ਸੈਟੇਲਾਈਟ ਨਾਲ ਐਲਵੀਐਮ3 ਰਾਕਟ ਲਾਂਚ

ਇਸਰੋਂ ਵੱਲੋਂ 36 ਸੈਟੇਲਾਈਟ ਨਾਲ ਐਲਵੀਐਮ3 ਰਾਕਟ ਲਾਂਚ

5805 ਭਾਰ ਦੇ ਸੈਟੇਲਾਈਟਾਂ ਵਿਚ ਅਮਰੀਕਾ ਤੇ ਜਾਪਾਨ ਸਣੇ ਛੇ ਕੰਪਨੀਆਂ ਦੀ...

ਲੋਕ ਸਭਾ ਦੀ ਮੈਂਬਰੀ ਬਹਾਲ ਹੋਵੇ ਜਾਂ ਨਾ, ਦੇਸ਼ ਲਈ ਲੜਦਾ ਰਹਾਂਗਾ: ਰਾਹੁਲ

ਲੋਕ ਸਭਾ ਦੀ ਮੈਂਬਰੀ ਬਹਾਲ ਹੋਵੇ ਜਾਂ ਨਾ, ਦੇਸ਼ ਲਈ ਲੜਦਾ ਰਹਾਂਗਾ: ਰਾਹੁਲ

ਦੇਸ਼ ਦੇ ਜਮਹੂਰੀ ਸੁਭਾਅ ਲਈ ਡਟੇ ਰਹਿਣ ਦਾ ਅਹਿਦ ਦੁਹਰਾਇਆ

ਮੀਂਹ ਤੇ ਗੜੇਮਾਰੀ ਨੇ ਲੱਖਾਂ ਹੈਕਟੇਅਰ ਫ਼ਸਲ ਝੰਬੀ

ਮੀਂਹ ਤੇ ਗੜੇਮਾਰੀ ਨੇ ਲੱਖਾਂ ਹੈਕਟੇਅਰ ਫ਼ਸਲ ਝੰਬੀ

ਸਭ ਤੋਂ ਵੱਧ ਨੁਕਸਾਨ ਫਾਜ਼ਿਲਕਾ ’ਚ ਹੋਇਆ; 29 ਨੂੰ ਮੁੜ ਵਿਗੜ ਸਕਦੈ ਮੌਸ...

ਹੁਣ ਪਟਿਆਲਾ ਵਿੱਚ ਨਜ਼ਰ ਆਇਆ ਅੰਮ੍ਰਿਤਪਾਲ

ਹੁਣ ਪਟਿਆਲਾ ਵਿੱਚ ਨਜ਼ਰ ਆਇਆ ਅੰਮ੍ਰਿਤਪਾਲ

ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ; ਇੱਥੋਂ ਸਕੂਟੀ ਰਾਹੀਂ ਸ਼ਾਹਬਾਦ ਪੁੱਜਣ ਦ...

ਮੁੱਕੇਬਾਜ਼ੀ: ਨੀਤੂ ਤੇ ਸਵੀਟੀ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨੀਤੂ ਤੇ ਸਵੀਟੀ ਬਣੀਆਂ ਵਿਸ਼ਵ ਚੈਂਪੀਅਨ

ਦੋਵੇਂ ਮੁੱਕੇਬਾਜ਼ਾਂ ਨੇ ਇਤਿਹਾਸ ਸਿਰਜਿਆ; ਚਾਰ ਮੁੱਕੇਬਾਜ਼ ਏਸ਼ਿਆਈ ਖੇਡਾ...

ਸ਼ਹਿਰ

View All