ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਪੈਸੇ ਵਾਧਾ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਪੈਸੇ ਵਾਧਾ

ਨਵੀਂ ਦਿੱਲੀ, 23 ਫਰਵਰੀ

ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੋ ਦਿਨਾਂ ਬਾਅਦ ਅੱਜ ਮੁੜ ਵਧਾ ਦਿੱਤੀਆਂ ਗਈਆਂ। ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ। ਇਸ ਦੇ ਨਾਲ ਹੀ ਰਾਜਧਾਨੀ ਵਿੱਚ ਹੁਣ ਪੈਟਰੋਲ ਦੀ ਕੀਮਤ 90.93 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 81.32 ਰੁਪਏ ਹੋ ਗਈ ਹੈ। ਚੰਡੀਗੜ੍ਹ ਵਿੱਚ ਪੈਟਰੋਲ ਹੁਣ 87.50 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 81.02 ਰੁਪ ਪ੍ਰਤੀ ਲਿਟਰ ਹੋ ਗਿਆ ਹੈ। ਪਟਿਆਲਾ ਵਿੱਚ ਪੈਟਰੋਲ 92.40 ਰੁਪਏ ਤੇ ਡੀਜ਼ਲ 83.43 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਮਿਲਾਪ ਦਾ ਮਹੀਨਾ ਫੱਗਣ

ਮਿਲਾਪ ਦਾ ਮਹੀਨਾ ਫੱਗਣ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਸ਼ਹਿਰ

View All