ਸ਼ਿਵਇੰਦਰ ਸਿੰਘ ਖ਼ਿਲਾਫ਼ ਜਾਂਚ ਲਈ ਹੋਰ 4 ਮਹੀਨਿਆਂ ਦੀ ਲੋੜ: ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ

ਸ਼ਿਵਇੰਦਰ ਸਿੰਘ ਖ਼ਿਲਾਫ਼ ਜਾਂਚ ਲਈ ਹੋਰ 4 ਮਹੀਨਿਆਂ ਦੀ ਲੋੜ: ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ

ਨਵੀਂ ਦਿੱਲੀ, 21 ਅਕਤੂਬਰ

ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰੇਲੀਗੇਅਰ ਫਿਨਵੈਸਟ ਲਿਮਟਿਡ ਦੇ 2,397 ਕਰੋੜ ਰੁਪਏ ਦੇ ਫੰਡਾਂ ’ਚ ਹੇਰਾਫੇਰੀ ਦੀ ਜਾਂਚ ਨੂੰ ਪੂਰਾ ਕਰਨ ਲਈ ਚਾਰ ਮਹੀਨਿਆਂ ਦੀ ਲੋੜ ਹੈ। ਫੋਰਟਿਸ ਹੈਲਥਕੇਅਰ ਦੇ ਪ੍ਰਮੋਟਰ ਸ਼ਿਵਇੰਦਰ ਮੋਹਨ ਸਿੰਘ ਇਸ ਮਾਮਲੇ ਵਿੱਚ ਮੁਲਜ਼ਮ ਹੈ। ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੂੰ ਮਾਮਲੇ ਦੀ ਜਾਂਚ ਮੁਕੰਮਲ ਕਰਨ ਦੀ ਸਮਾਂ ਸੀਮਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਅਦਾਲਤ ਨੇ ਸ਼ਵਿੰਦਰ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਸੋਮਵਾਰ ’ਤੇ ਪਾ ਦਿੱਤੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸੰਯੁਕਤ ਕਿਸਾਨ ਮੋਰਚਾ 4 ਦਸੰਬਰ ਨੂੰ ਲਏਗਾ ਆਖਰੀ ਫੈਸਲਾ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨਾਇਡੂ ਵੱਲੋਂ ਰੱਦ, ਮੁਅ...

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਆਨਲਾਈਨ ਪੋਰਟਲ ਉੱਤੇ ਜਮ੍ਹਾਂ...