ਏਅਰਟੈੱਲ ਨੇ ਦੇਸ਼ ਦੇ 4 ਮਹਾਨਗਰਾਂ ਸਣੇ 8 ਸ਼ਹਿਰਾਂ ’ਚ 5ਜੀ ਸੇਵਾ ਸ਼ੁਰੂ ਕੀਤੀ, ਜੀਓ ਨੇ ਦਸੰਬਰ 2023 ਤੱਕ ਸਾਰੇ ਦੇਸ਼ ’ਚ ਸੇਵਾਵਾਂ ਦੇਣ ਦਾ ਐਲਾਨ ਕੀਤਾ : The Tribune India

ਏਅਰਟੈੱਲ ਨੇ ਦੇਸ਼ ਦੇ 4 ਮਹਾਨਗਰਾਂ ਸਣੇ 8 ਸ਼ਹਿਰਾਂ ’ਚ 5ਜੀ ਸੇਵਾ ਸ਼ੁਰੂ ਕੀਤੀ, ਜੀਓ ਨੇ ਦਸੰਬਰ 2023 ਤੱਕ ਸਾਰੇ ਦੇਸ਼ ’ਚ ਸੇਵਾਵਾਂ ਦੇਣ ਦਾ ਐਲਾਨ ਕੀਤਾ

ਏਅਰਟੈੱਲ ਨੇ ਦੇਸ਼ ਦੇ 4 ਮਹਾਨਗਰਾਂ ਸਣੇ 8 ਸ਼ਹਿਰਾਂ ’ਚ 5ਜੀ ਸੇਵਾ ਸ਼ੁਰੂ ਕੀਤੀ, ਜੀਓ ਨੇ ਦਸੰਬਰ 2023 ਤੱਕ ਸਾਰੇ ਦੇਸ਼ ’ਚ ਸੇਵਾਵਾਂ ਦੇਣ ਦਾ ਐਲਾਨ ਕੀਤਾ

ਨਵੀਂ ਦਿੱਲੀ, 1 ਅਕਤੂਬਰ

ਭਾਰਤੀ ਏਅਰਟੈੱਲ ਨੇ ਅੱਜ ਤੋਂ ਚਾਰ ਮਹਾਨਗਰਾਂ ਸਮੇਤ ਅੱਠ ਸ਼ਹਿਰਾਂ ਵਿੱਚ 5ਜੀ ਟੈਲੀਕਾਮ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕੰਪਨੀ ਦੀ ਯੋਜਨਾ ਮਾਰਚ 2024 ਤੱਕ ਦੇਸ਼ ਭਰ ਵਿੱਚ ਇਹ ਸੇਵਾਵਾਂ ਪ੍ਰਦਾਨ ਕਰਨ ਦੀ ਹੈ। ਭਾਰਤੀ ਏਅਰਟੈੱਲ ਦੇ ਚੇਅਰਮੈਨ ਸੁਨੀਲ ਭਾਰਤੀ ਮਿੱਤਲ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਅਰਬਪਤੀ ਕਾਰੋਬਾਰੀ ਮੁਕੇਸ਼ ਅੰਬਾਨੀ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਦੂਰਸੰਚਾਰ ਕੰਪਨੀ ਰਿਲਾਇੰਸ ਜੀਓ ਅਗਲੇ ਸਾਲ ਦਸੰਬਰ ਤੱਕ ਦੇਸ਼ ਭਰ ਵਿੱਚ 5ਜੀ ਸੇਵਾਵਾਂ ਸ਼ੁਰੂ ਕਰੇਗੀ। ਜੀਓ ਇਸ ਮਹੀਨੇ ਦੇ ਅੰਤ ਤੱਕ 5ਜੀ ਸੇਵਾਵਾਂ ਸ਼ੁਰੂ ਕਰਨ ਦੀ ਤਿਆਰੀ ਵਿੱਚ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All