ਐਲਨ ਮਸਕ ਨੇ ਟੈਸਲਾ ਕਾਰ ਪਲਾਂਟ ਭਾਰਤ ’ਚ ਨਾ ਲਾਉਣ ਦਾ ਕਾਰਨ ਕੀਤਾ ਸਪਸ਼ਟ

ਐਲਨ ਮਸਕ ਨੇ ਟੈਸਲਾ ਕਾਰ ਪਲਾਂਟ ਭਾਰਤ ’ਚ ਨਾ ਲਾਉਣ ਦਾ ਕਾਰਨ ਕੀਤਾ ਸਪਸ਼ਟ

ਨਵੀਂ ਦਿੱਲੀ, 28 ਮਈ

ਭਾਰਤ ਵਿੱਚ ਆਪਣੀਆਂ ਯੋਜਨਾਵਾਂ ਬਾਰੇ ਐਲਨ ਮਸਕ ਨੇ ਕਿਹਾ ਹੈ ਕਿ ਟੈਸਲਾ ਭਾਰਤ ਵਿੱਚ ਉਦੋਂ ਤੱਕ ਕਾਰਾਂ ਨਹੀਂ ਬਣਾਏਗੀ, ਜਦੋਂ ਤੱਕ ਇਸ ਨੂੰ ਆਪਣੇ ਇਲੈਕਟ੍ਰਿਕ ਵਾਹਨਾਂ ਨੂੰ ਵੇਚਣ ਅਤੇ ਸਰਵਿਸ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ। ਸਟਾਰਲਿੰਕ 'ਤੇ ਉਨ੍ਹਾਂ ਕਿਹਾ ਕਿ ਸਪੇਸਐੱਕਸ ਹਾਲੇ ਵੀ ਭਾਰਤ ਸਰਕਾਰ ਦੀ ਮਨਜ਼ੂਰੀ ਦੀ ਉਡੀਕ ਕਰ ਰਿਹਾ ਹੈ। ਮਸਕ ਨੇ ਸ਼ੁੱਕਰਵਾਰ ਦੇਰ ਰਾਤ ਟਵੀਟ ਕੀਤਾ,‘ਟੈਸਲਾ ਅਜਿਹੇ ਕਿਸੇ ਵੀ ਸਥਾਨ 'ਤੇ ਨਿਰਮਾਣ ਪਲਾਂਟ ਨਹੀਂ ਲਗਾਏਗੀ, ਜਿਥੇ ਸਾਨੂੰ ਕਾਰਾਂ ਵੇਚਣ ਅਤੇ ਸੇਵਾਵਾਂ ਦੇਣ ਦੀ ਆਗਿਆ ਨਹੀਂ ਹੈ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All