ਰੂਸ ਤੋਂ ਤੇਲ ਖਰੀਦਣ ਕਾਰਨ ਅਮਰੀਕਾ ਤੇ ਹੋਰ ਮੁਲਕ ਨਾਖੁਸ਼ ਹਨ ਪਰ ਭਾਰਤ ਸਰਕਾਰ ਆਪਣੀ ਜਨਤਾ ’ਤੇ ਬੇਲੋੜਾ ਬੋਝ ਨਹੀਂ ਪਾ ਸਕਦੀ: ਜੈਸ਼ੰਕਰ : The Tribune India

ਰੂਸ ਤੋਂ ਤੇਲ ਖਰੀਦਣ ਕਾਰਨ ਅਮਰੀਕਾ ਤੇ ਹੋਰ ਮੁਲਕ ਨਾਖੁਸ਼ ਹਨ ਪਰ ਭਾਰਤ ਸਰਕਾਰ ਆਪਣੀ ਜਨਤਾ ’ਤੇ ਬੇਲੋੜਾ ਬੋਝ ਨਹੀਂ ਪਾ ਸਕਦੀ: ਜੈਸ਼ੰਕਰ

ਰੂਸ ਤੋਂ ਤੇਲ ਖਰੀਦਣ ਕਾਰਨ ਅਮਰੀਕਾ ਤੇ ਹੋਰ ਮੁਲਕ ਨਾਖੁਸ਼ ਹਨ ਪਰ ਭਾਰਤ ਸਰਕਾਰ ਆਪਣੀ ਜਨਤਾ ’ਤੇ ਬੇਲੋੜਾ ਬੋਝ ਨਹੀਂ ਪਾ ਸਕਦੀ: ਜੈਸ਼ੰਕਰ

ਬੈਂਕਾਕ, 17 ਅਗਸਤ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਰੂਸ ਤੋਂ ਤੇਲ ਖਰੀਦਣ ਦੇ ਭਾਰਤ ਦੇ ਫੈਸਲੇ ਦੀ ਅਮਰੀਕਾ ਅਤੇ ਦੁਨੀਆ ਦੇ ਹੋਰ ਦੇਸ਼ ਭਾਵੇਂ ਪ੍ਰਸ਼ੰਸਾ ਨਾ ਕਰਨ ਪਰ ਤੇਲ ਅਤੇ ਗੈਸ ਦੀਆਂ ਗੈਰ-ਵਾਜਬ ਉੱਚੀਆਂ ਕੀਮਤਾਂ ਦੇ ਮੱਦੇਨਜ਼ਰ ਆਪਣੇ ਲੋਕਾਂ ਪ੍ਰਤੀ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਹੈ। ਸ੍ਰੀ ਜੈਸ਼ੰਕਰ ਭਾਰਤ-ਥਾਈਲੈਂਡ ਸਾਂਝੇ ਕਮਿਸ਼ਨ ਦੀ ਨੌਵੀਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਇੱਥੇ ਪਹੁੰਚੇ ਅਤੇ ਸਮਾਗਮ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All