22842 ਕਰੋੜ ਰੁਪਏ ਦਾ ਬੈਂਕ ਕਰਜ਼ਾ ਡਕਾਰਿਆ: ਈਡੀ ਵੱਲੋਂ ਏਬੀਜੀ ਸ਼ਿਪਯਾਰਡ ਲਿਮਟਿਡ ’ਤੇ ਛਾਪੇ : The Tribune India

22842 ਕਰੋੜ ਰੁਪਏ ਦਾ ਬੈਂਕ ਕਰਜ਼ਾ ਡਕਾਰਿਆ: ਈਡੀ ਵੱਲੋਂ ਏਬੀਜੀ ਸ਼ਿਪਯਾਰਡ ਲਿਮਟਿਡ ’ਤੇ ਛਾਪੇ

22842 ਕਰੋੜ ਰੁਪਏ ਦਾ ਬੈਂਕ ਕਰਜ਼ਾ ਡਕਾਰਿਆ: ਈਡੀ ਵੱਲੋਂ ਏਬੀਜੀ ਸ਼ਿਪਯਾਰਡ ਲਿਮਟਿਡ ’ਤੇ ਛਾਪੇ

ਨਵੀਂ ਦਿੱਲੀ, 26 ਅਪਰੈਲ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 22,842 ਕਰੋੜ ਰੁਪਏ ਦੇ ਕਥਿਤ ਬੈਂਕ ਕਰਜ਼ ਧੋਖਾਧੜੀ ਦੇ ਮਾਮਲੇ ਵਿਚ ਏਬੀਜੀ ਸ਼ਿਪਯਾਰਡ ਲਿਮਟਿਡ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਅੱਜ ਮੁੰਬਈ, ਪੁਣੇ ਅਤੇ ਸੂਰਤ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਸੰਘੀ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਇਨ੍ਹਾਂ ਸ਼ਹਿਰਾਂ ਵਿੱਚ 26 ਸਥਾਨਾਂ ਦੀ ਤਲਾਸ਼ੀ ਲੈ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All