ਕੇਂਦਰ ਵੱਲੋਂ ਈ-ਕਾਮਰਸ ਵੈੱਬਸਾਈਟਾਂ ’ਤੇ ਫ਼ਰਜ਼ੀ ਸਮੀਖਿਆਵਾਂ ਰੋਕਣ ਦੀ ਤਿਆਰੀ

ਕੇਂਦਰ ਵੱਲੋਂ ਈ-ਕਾਮਰਸ ਵੈੱਬਸਾਈਟਾਂ ’ਤੇ ਫ਼ਰਜ਼ੀ ਸਮੀਖਿਆਵਾਂ ਰੋਕਣ ਦੀ ਤਿਆਰੀ

ਵਿਭਾ ਸ਼ਰਮਾ

ਨਵੀਂ ਦਿੱਲੀ, 28 ਮਈ

ਕੇਂਦਰ ਈ-ਕਾਮਰਸ ਵੈੱਬਸਾਈਟਾਂ 'ਤੇ ਫਰਜ਼ੀ ਤੇ ਗੁੰਮਰਾਹਕੁੰਨ ਸਮੀਖਿਆਵਾਂ 'ਤੇ ਨਜ਼ਰ ਰੱਖਣ ਲਈ ਨੀਤੀ ਬਣਾ ਰਿਹਾ ਹੈ। ਅਧਿਕਾਰੀਆਂ ਅਨੁਸਾਰ ਇਹ ਫੈਸਲਾ ਖਪਤਕਾਰ ਮਾਮਲਿਆਂ ਦੇ ਵਿਭਾਗ (ਡੀਓਸੀਏ) ਵੱਲੋਂ ਮੀਟਿੰਗ ’ਚ ਲਿਆ ਗਿਆ। ਮੀਟਿੰਗ ਵਿੱਚ ਕਈ ਸਬੰਧਤ ਵਿਭਾਗ ਤੇ ਅਧਿਕਾਰ ਹਾਜ਼ਰ ਸਨ। ਇਸ ਵਿੱਚ ਇਹ ਸਿੱਟਾ ਨਿਕਲਿਆ ਕਿ ਕੰਪਨੀਆਂ ਆਪਣਾ ਉਤਪਾਦ ਵੇਚਣ ਲਈ ਅਜਿਹੇ ਰਾਹ ਅਪਣਾਉਂਦੀਆਂ ਹਨ ਜਿਸ ਨਾਲ ਗਾਹਕ ਗੁੰਮਰਾਹ ਹੋ ਜਾਂਦਾ ਹੈ। ਅਜਿਹਾ ਰੋਕਣ ਲਈ ਤੰਤਰ ਵਿਕਸਤ ਕਰਨ ਦੀ ਲੋੜ ਹੈ, ਜਿਸ ਨਾਲ ਗਾਹਕ ਤੱਕ ਉਤਪਾਦ ਬਾਰੇ ਸਹੀ ਜਾਣਕਾਰੀ ਪੁੱਜੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All