ਕੇਂਦਰ ਦਾ ਹੁਕਮ: ਸ਼ੁੱਕਰਵਾਰ ਤੋਂ ਦਿੱਲੀ ਤੇ ਐੱਨਸੀਆਰ ’ਚ ਖਪਤਕਾਰਾਂ ਨੂੰ ਰਿਆਇਤੀ ਕੀਮਤਾਂ ’ਤੇ ਮਿਲਣਗੇ ਟਮਾਟਰ
ਨਵੀਂ ਦਿੱਲੀ, 12 ਜੁਲਾਈ ਕੇਂਦਰ ਨੇ ਨੈਫੈੱਡ ਤੇ ਐੱਨਸੀਸੀਐੱਫ ਨੂੰ ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਮਹਾਰਾਸ਼ਟਰ ਤੋਂ ਟਮਾਟਰਾਂ ਦੀ ਖਰੀਦ ਕਰਨ ਅਤੇ ਵੱਡੇ ਖਪਤ ਕੇਂਦਰਾਂ ਨੂੰ ਵੰਡਣ ਦੇ ਨਿਰਦੇਸ਼ ਦਿੱਤੇ ਹਨ। ਟਮਾਟਰ ਸ਼ੁੱਕਰਵਾਰ ਤੋਂ ਦਿੱਲੀ-ਐੱਨਸੀਆਰ ਖੇਤਰ ਵਿੱਚ ਖਪਤਕਾਰਾਂ ਨੂੰ ਰਿਆਇਤ ਕੀਮਤਾਂ...
Advertisement
ਨਵੀਂ ਦਿੱਲੀ, 12 ਜੁਲਾਈ
ਕੇਂਦਰ ਨੇ ਨੈਫੈੱਡ ਤੇ ਐੱਨਸੀਸੀਐੱਫ ਨੂੰ ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਮਹਾਰਾਸ਼ਟਰ ਤੋਂ ਟਮਾਟਰਾਂ ਦੀ ਖਰੀਦ ਕਰਨ ਅਤੇ ਵੱਡੇ ਖਪਤ ਕੇਂਦਰਾਂ ਨੂੰ ਵੰਡਣ ਦੇ ਨਿਰਦੇਸ਼ ਦਿੱਤੇ ਹਨ। ਟਮਾਟਰ ਸ਼ੁੱਕਰਵਾਰ ਤੋਂ ਦਿੱਲੀ-ਐੱਨਸੀਆਰ ਖੇਤਰ ਵਿੱਚ ਖਪਤਕਾਰਾਂ ਨੂੰ ਰਿਆਇਤ ਕੀਮਤਾਂ 'ਤੇ ਪ੍ਰਚੂਨ ਦੁਕਾਨਾਂ ਰਾਹੀਂ ਵੇਚੇ ਜਾਣਗੇ।
Advertisement
Advertisement
×