ਸੀਐੈੱਨਜੀ ਢਾਈ ਰੁਪਏ ਮਹਿੰਗੀ ਹੋਈ : The Tribune India

ਸੀਐੈੱਨਜੀ ਢਾਈ ਰੁਪਏ ਮਹਿੰਗੀ ਹੋਈ

ਸੀਐੈੱਨਜੀ ਢਾਈ ਰੁਪਏ ਮਹਿੰਗੀ ਹੋਈ

ਨਵੀਂ ਦਿੱਲੀ: ਦਿੱਲੀ ਵਿੱਚ ਸੀਐੱਨਜੀ ਦੀ ਕੀਮਤ ਅੱਜ ਢਾਈ ਰੁਪਏ ਪ੍ਰਤੀ ਕਿਲੋ ਵਧ ਗਈ। ਦਿੱਲੀ ਵਿੱਚ ਹੁਣ ਸੀਐੱਨਜੀ ਦਾ ਭਾਅ 71.61 ਰੁਪਏ ਪ੍ਰਤੀ ਕਿਲੋ ਹੋ ਗਿਆ। ਇਸ ਮਹੀਨੇ ਵਿੱਚ ਇਹ ਤੀਜਾ ਤੇ ਸੱਤ ਮਾਰਚ ਮਗਰੋਂ 11ਵਾਂ ਵਾਧਾ ਹੈ। ਪਿਛਲੇ 6 ਹਫ਼ਤਿਆਂ ਵਿੱਚ ਸੀਐੱਨਜੀ ਦੀਆਂ ਕੀਮਤਾਂ 15.6 ਰੁਪੲੇ ਪ੍ਰਤੀ ਕਿਲੋ ਤੱਕ ਵੱਧ ਚੁੱਕੀਆਂ ਹਨ। ਇਸ ਵਿੱਚ 7.50 ਰੁਪਏ ਪ੍ਰਤੀ ਕਿਲੋ ਦਾ ਵਾਧਾ ਵੀ ਸ਼ਾਮਲ ਹੈ, ਜੋ ਇਕੱਲਾ ਇਸੇ ਮਹੀਨੇ ਵਿੱਚ ਹੋਇਆ ਹੈ। ਅੰਕੜਿਆਂ ਮੁਤਾਬਕ ਪਿਛਲੇ ਇਕ ਸਾਲ ਦੌਰਾਨ ਸੀਐੱਨਜੀ ਦੀਆਂ ਕੀਮਤਾਂ 28.21 ਰੁਪਏ ਪ੍ਰਤੀ ਕਿਲੋ ਜਾਂ 60 ਫੀਸਦ ਤੱਕ ਵੱਧ ਚੁੱਕੀਆਂ ਹਨ। ਪਾਈਪਡ ਕੁਕਿੰਗ ਗੈਸ ਦਾ ਭਾਅ ਵੀ 4.25 ਰੁਪਏ ਪ੍ਰਤੀ ਯੂਨਿਟ ਦੇ ਵਾਧੇ ਨਾਲ 45.86 ਰੁਪਏ ਪ੍ਰਤੀ ਸਟੈਂਡਰਡ ਕਿਊਬਿਕ ਮੀਟਰ ਦੇ ਰਿਕਾਰਡ ਪੱਧਰ ’ਤੇ ਪੁੱਜ ਗਿਆ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All