ਡੀਸੀਜੀਆਈ ਨੇ ਕੋਵਿਡਸ਼ੀਲਡ ਤੇ ਕੋਵੈਕਸੀਨ ਨੂੰ ਮਾਰਕੀਟ ਵਿਕਰੀ ਦੀ ਇਜਾਜ਼ਤ ਦਿੱਤੀ

ਡੀਸੀਜੀਆਈ ਨੇ ਕੋਵਿਡਸ਼ੀਲਡ ਤੇ ਕੋਵੈਕਸੀਨ ਨੂੰ ਮਾਰਕੀਟ ਵਿਕਰੀ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 27 ਜਨਵਰੀ

ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ (ਡੀਸੀਜੀਆਈ) ਨੇ ਬਾਲਗਾਂ ਨੂੰ ਐਂਟੀ-ਕੋਵਿਡ-19 ਟੀਕੇ ਲਾਉਣ ਲਈ 'ਕੋਵੀਸ਼ੀਲਡ' ਤੇ 'ਕੋਵੈਕਸੀਨ' ਟੀਕਿਆਂ ਦੀ ਨਿਯਮਤ ਮਾਰਕੀਟ ਵਿਕਰੀ ਦੀ ਇਜਾਜ਼ਤ ਦਿੱਤੀ ਹੈ। ਇਹ ਮਨਜ਼ੂਰੀ ਨਵੇਂ ਡਰੱਗਜ਼ ਅਤੇ ਕਲੀਨਿਕਲ ਟਰਾਇਲ ਨਿਯਮਾਂ 2019 ਦੇ ਤਹਿਤ ਦਿੱਤੀ ਗਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All