ਭਗੌੜੇ ਕਾਰੋਬਾਰੀ ਵਿਜੈ ਮਾਲਿਆ ਖ਼ਿਲਾਫ਼ ਅਦਾਲਤੀ ਮਾਨਹਾਨੀ ਮਾਮਲੇ ’ਚ ਸਜ਼ਾ ਦਾ ਐਲਾਨ ਅਗਲੇ ਸਾਲ 18 ਜਨਵਰੀ ਨੂੰ

ਭਗੌੜੇ ਕਾਰੋਬਾਰੀ ਵਿਜੈ ਮਾਲਿਆ ਖ਼ਿਲਾਫ਼ ਅਦਾਲਤੀ ਮਾਨਹਾਨੀ ਮਾਮਲੇ ’ਚ ਸਜ਼ਾ ਦਾ ਐਲਾਨ ਅਗਲੇ ਸਾਲ 18 ਜਨਵਰੀ ਨੂੰ

ਨਵੀਂ ਦਿੱਲੀ, 30 ਨਵੰਬਰ

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਅਦਾਲਤੀ ਮਾਨਹਾਨੀ ਦੇ ਦੋਸ਼ ਵਿੱਚ ਸਜ਼ਾ ਦਾ ਐਲਾਨ 18  ਜਨਵਰੀ 2022 ਕੀਤਾ ਜਾਵੇਗਾ। ਸਰਵਉੱਚ ਅਦਾਲਤ ਨੇ ਕਿਹਾ ਕਿ ਹੁਣ ਬਹੁਤ ਲੰਮੀ ਉਡੀਕ ਕੀਤੀ ਜਾ ਚੁੱਕੀ ਹੈ ਤੇ ਹੋਰ ਇੰਤਜ਼ਾਰ ਨਹੀਂ ਕੀਤਾ ਜਾ ਸਕਦਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All