ਜੀਐੱਸਟੀ ਕੌਂਸਲ ਦੀ ਮੀਟਿੰਗ ਸ਼ੁੱਕਰਵਾਰ ਨੂੰ, ਪੈਟਰੋਲ-ਡੀਜ਼ਲ ’ਤੇ ਕਰ ਲਾਉਣ ’ਤੇ ਕੀਤਾ ਜਾਵੇਗਾ ਵਿਚਾਰ

ਜੀਐੱਸਟੀ ਕੌਂਸਲ ਦੀ ਮੀਟਿੰਗ ਸ਼ੁੱਕਰਵਾਰ ਨੂੰ, ਪੈਟਰੋਲ-ਡੀਜ਼ਲ ’ਤੇ ਕਰ ਲਾਉਣ ’ਤੇ ਕੀਤਾ ਜਾਵੇਗਾ ਵਿਚਾਰ

ਨਵੀਂ ਦਿੱਲੀ, 16 ਸਤੰਬਰ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਵਾਲੀ ਜੀਐੱਸਟੀ ਕੌਂਸਲ ਦੀ ਸ਼ੁੱਕਰਵਾਰ ਨੂੰ ਮੀਟਿੰਗ ਹੋਵੇਗੀ, ਜਿਸ ਵਿੱਚ ਚਾਰ ਦਰਜਨ ਤੋਂ ਵੱਧ ਵਸਤੂਆਂ 'ਤੇ ਟੈਕਸ ਦਰਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ 11 ਕੋਵਿਡ ਦਵਾਈਆਂ ’ਤੇ ਟੈਕਸ ਛੋਟ ਨੂੰ 31 ਦਸੰਬਰ ਤੱਕ ਵਧਾਇਆ ਜਾ ਸਕਦਾ ਹੈ। 17 ਸਤੰਬਰ ਨੂੰ ਲਖਨਊ ਵਿੱਚ ਹੋਣ ਵਾਲੀ ਜੀਐੱਸਟੀ ਕੌਂਸਲ ਦੀ ਬੈਠਕ ਦੇ ਦੌਰਾਨ ਕੌਮੀ ਜੀਐੱਸਟੀ ਟੈਕਸ ਦੇ ਤਹਿਤ ਪੈਟਰੋਲ ਅਤੇ ਡੀਜ਼ਲ ਉੱਤੇ ਟੈਕਸ ਅਤੇ ਜ਼ੋਮੈਟੋ ਅਤੇ ਸਵਿਗੀ ਵਰਗੇ ਡਿਲੀਵਰੀ ਐਪਸ ਨੂੰ ਰੈਸਟੋਰੈਂਟ ਮੰਨਦੇ ਹੋਏ ਡਿਲੀਵਰੀ ਉੱਤੇ ਪੰਜ ਪ੍ਰਤੀਸ਼ਤ ਜੀਐੱਸਟੀ ਦਾ ਪ੍ਰਸਤਾਵ ਵੀ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All