ਲੁਧਿਆਣਾ ’ਚ ਈਡੀ ਦੇ ਫਾਸਟਵੇਅ ਤੇ ਜੁਝਾਰ ਟਰਾਂਸਪੋਰਟ ’ਤੇ ਛਾਪੇ

ਲੁਧਿਆਣਾ ’ਚ ਈਡੀ ਦੇ ਫਾਸਟਵੇਅ ਤੇ ਜੁਝਾਰ ਟਰਾਂਸਪੋਰਟ ’ਤੇ ਛਾਪੇ

ਫੋਟੋਾਂ ਹਿਮਾਂਸ਼ੂ ਮਹਾਜਨ

ਗਗਨ ਅਰੋੜਾ

ਲੁਧਿਆਣਾ, 25 ਨਵੰਬਰ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਅੱਜ ਇਥੇ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਗ੍ਰੈਂਡ ਵਾਕ ਮਾਲ ਵਿਚਲੇ ਫਾਸਟਵੇਅ ਟਰਾਂਸਮਿਸ਼ਨ ਦੇ ਦਫ਼ਤਰ, ਜੁਝਾਰ ਟਰਾਂਸਪੋਰਟ ਦੇ ਦਫ਼ਤਰ ਅਤੇ ਕੰਪਨੀ ਦੇ ਮਾਲਕ ਦੇ ਘਰ ਛਾਪਾ ਮਾਰਿਆ। ਈਡੀ ਵਲੋਂ ਕਈ ਥਾਵਾਂ ਤੋਂ ਰਿਕਾਰਡ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All