ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਨਵੇਂ ਰਿਕਾਰਡ ਪੱਧਰ ’ਤੇ
ਮੁੰਬਈ: ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਛੇ ਸਤੰਬਰ ਨੂੰ ਖਤਮ ਹੋਏ ਹਫ਼ਤੇ ’ਚ 5.25 ਅਰਬ ਡਾਲਰ ਵੱਧ ਕੇ 689.23 ਅਰਬ ਡਾਲਰ ਦੇ ਨਵੇਂ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ। ਆਰਬੀਆਈ ਨੇ ਅੱਜ ਦੱਸਿਆ ਕਿ ਪਿਛਲੇ ਹਫ਼ਤੇ ਵਿਦੇਸ਼ੀ ਮੁਦਰਾ ਭੰਡਾਰ 2.29...
Advertisement
ਮੁੰਬਈ:
ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਛੇ ਸਤੰਬਰ ਨੂੰ ਖਤਮ ਹੋਏ ਹਫ਼ਤੇ ’ਚ 5.25 ਅਰਬ ਡਾਲਰ ਵੱਧ ਕੇ 689.23 ਅਰਬ ਡਾਲਰ ਦੇ ਨਵੇਂ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ। ਆਰਬੀਆਈ ਨੇ ਅੱਜ ਦੱਸਿਆ ਕਿ ਪਿਛਲੇ ਹਫ਼ਤੇ ਵਿਦੇਸ਼ੀ ਮੁਦਰਾ ਭੰਡਾਰ 2.29 ਅਰਬ ਡਾਲਰ ਵੱਧ ਕੇ 683.99 ਅਰਬ ਡਾਲਰ ਹੋ ਗਿਆ ਸੀ। -ਪੀਟੀਆਈ
Advertisement
Advertisement