ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੈਟਜੀਪੀਟੀ ਬਣਾਉਣ ਵਾਲੀ ਕੰਪਨੀ ਖ਼ਿਲਾਫ਼ ਅਮਰੀਕਾ ’ਚ ਜਾਂਚ ਸ਼ੁਰੂ

ਵਾਸ਼ਿੰਗਟਨ, 14 ਜੁਲਾਈ ਅਮਰੀਕੀ ਸੰਘੀ ਵਪਾਰ ਕਮਿਸ਼ਨ (ਐੱਫਟੀਸੀ) ਨੇ ਉਪਭੋਗਤਾ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਅਤੇ ਗਲਤ ਜਾਣਕਾਰੀ ਦੇਣ ਕਾਰਨ ਚੈਟਜੀਪੀਟੀ ਵਿਕਸਿਤ ਕਰਨ ਵਾਲੀ ਕੰਪਨੀ ਓਪਨਏਆਈ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਓਪਨਏਆਈ ਨੇ ਪਿਛਲੇ ਸਾਲ ਚੈਟਜੀਪੀਟੀ, ਆਰਟੀਫਿਸ਼ੀਅਲ ਇੰਟੈਲੀਜੈਂਸ  'ਤੇ...
Advertisement

ਵਾਸ਼ਿੰਗਟਨ, 14 ਜੁਲਾਈ

ਅਮਰੀਕੀ ਸੰਘੀ ਵਪਾਰ ਕਮਿਸ਼ਨ (ਐੱਫਟੀਸੀ) ਨੇ ਉਪਭੋਗਤਾ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਅਤੇ ਗਲਤ ਜਾਣਕਾਰੀ ਦੇਣ ਕਾਰਨ ਚੈਟਜੀਪੀਟੀ ਵਿਕਸਿਤ ਕਰਨ ਵਾਲੀ ਕੰਪਨੀ ਓਪਨਏਆਈ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਓਪਨਏਆਈ ਨੇ ਪਿਛਲੇ ਸਾਲ ਚੈਟਜੀਪੀਟੀ, ਆਰਟੀਫਿਸ਼ੀਅਲ ਇੰਟੈਲੀਜੈਂਸ  'ਤੇ ਆਧਾਰਿਤ ਮਾਡਲ ਪੇਸ਼ ਕੀਤਾ ਸੀ। ਉਦੋਂ ਤੋਂ ਇਹ ਚੈਟਬੋਟ ਲੋਕਾਂ ਵਿੱਚ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲਾਂਕਿ, ਇਸ ਦੌਰਾਨ ਚੈਟਜੀਪੀਟੀ 'ਤੇ ਜਾਰੀ ਕੀਤੀ ਕੁਝ ਜਾਣਕਾਰੀ ਨੂੰ ਲੈ ਕੇ ਵੀ ਸਵਾਲ ਉਠਾਏ ਗਏ ਹਨ।

Advertisement

Advertisement
Tags :
ਅਮਰੀਕਾਸ਼ੁਰੂਕੰਪਨੀਖ਼ਿਲਾਫ਼ਚੈਟਜੀਪੀਟੀਜਾਂਚਬਣਾਉਣਵਾਲੀ