ਨਾਜਾਇਜ਼ ਮਾਈਨਿੰਗ ਮਾਮਲੇ ’ਚ ਖਣਨ ਮੰਤਰੀ ਹਰਜੋਤ ਬੈਂਸ ਨੇ ਰੂਪਨਗਰ ਦਾ ਐਕਸੀਅਨ ਮੁਅੱਤਲ ਕੀਤਾ : The Tribune India

ਨਾਜਾਇਜ਼ ਮਾਈਨਿੰਗ ਮਾਮਲੇ ’ਚ ਖਣਨ ਮੰਤਰੀ ਹਰਜੋਤ ਬੈਂਸ ਨੇ ਰੂਪਨਗਰ ਦਾ ਐਕਸੀਅਨ ਮੁਅੱਤਲ ਕੀਤਾ

ਨਾਜਾਇਜ਼ ਮਾਈਨਿੰਗ ਮਾਮਲੇ ’ਚ ਖਣਨ ਮੰਤਰੀ ਹਰਜੋਤ ਬੈਂਸ ਨੇ ਰੂਪਨਗਰ ਦਾ ਐਕਸੀਅਨ ਮੁਅੱਤਲ ਕੀਤਾ

ਮੰਤਰੀ ਹਰਜੋਤ ਸਿੰਘ ਬੈਂਸ

ਆਤਿਸ਼ ਗੁਪਤਾ

ਚੰਡੀਗੜ੍ਹ, 9 ਅਗਸਤ

ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਮਾਈਨਿੰਗ ਸਬੰਧੀ ਅੱਜ ਰੂਪਨਗਰ ਦੇ ਕਾਰਜਕਾਰੀ ਇੰਜਨੀਅਰ ਖਣਨ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ਾਂ ਅਧੀਨ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਖਣਨ ਤੇ ਭੂ ਵਿਗਿਆਨ ਅਤੇ ਜਲ ਸਰੋਤ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੁਨੀਤ ਸ਼ਰਮਾ ਖ਼ਿਲਾਫ਼ ਉਸ  ਅਧੀਨ ਆਉਂਦੇ ਖੇਤਰ ਵਿਚ ਲਗਾਤਾਰ ਗ਼ੈਰਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਅਤੇ ਰਿਪੋਰਟਾਂ ਮਿਲ ਰਹੀਆਂ ਸਨ, ਜਿਸ ਕਾਰਨ ਕਾਰਵਾਈ ਕੀਤੀ ਗਈ ਹੈ। ਬਰਸਾਤੀ ਮੌਸਮ ਵਿਚ ਮਾਈਨਿੰਗ ਕਰਨ ਦੀ ਮਨਾਹੀ ਦੇ ਬਾਵਜੂਦ ਰੂਪਨਗਰ ਜ਼ਿਲ੍ਹੇ ਵਿੱਚ ਰਾਤ ਦੇ ਸਮੇਂ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All