ਸ਼ੁਰੂਆਤੀ ਕਾਰੋਬਾਰ ’ਚ ਵੀਰਵਰ ਨੂੰ ਬੈਂਚਮਾਰਕ ਇਕੁਇਟੀ ਸੂਚਕ ਸੈਂਸੈਕਸ ਅਤੇ ਨਿਫਟੀ ’ਚ ਗਿਰਾਵਟ ਦਰਜ ਕੀਤੀ ਗਈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸੀ ਤੇਲ ਦੀ ਭਾਰਤ ਵੱਲੋਂ ਲਗਾਤਾਰ ਦਰਾਮਦ ਕਾਰਨ ਭਾਰਤੀ ਵਸਤੂਆਂ ’ਤੇ 25 ਫੀਸਦੀ ਵਾਧੂ ਡਿਊਟੀ ਲਾ ਦਿੱਤੀ ਹੈ।...
Advertisement
ਕਾਰੋਬਾਰ
Meta ਦਾ ਮੈਸੇਜਿੰਗ ਪਲੇਟਫਾਰਮ ਵ੍ਹਟਸਐਪ ਘੁਟਾਲਿਆਂ ਤੇ ਧੋਖਾਧੜੀ ਵਿਰੁੱਧ ਆਪਣੀ ਕਾਰਵਾਈ ਹੁਣ ਕਰ ਰਿਹੈ ਤੇਜ਼
ਜੀਡੀਪੀ ਅਧਾਰਿਤ ਵਿਕਾਸ ਦਰ ਦਾ ਅਨੁਮਾਨ 6.5 ਫੀਸਦ ’ਤੇ ਕਾਇਮ; ਪ੍ਰਚੂਨ ਮਹਿੰਗਾਈ ਦੇ ਅਨੁਮਾਨ ਨੂੰ ਘਟਾ ਕੇ 3.1 ਫੀਸਦ ਕੀਤਾ
ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 15 ਪੈਸੇ ਮਜ਼ਬੂਤ
ਤੇਲ ਅਤੇ ਗੈਸ ਸ਼ੇਅਰਾਂ ਵਿੱਚ ਵਿਕਰੀ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਤਰਫ਼ੋਂ ਰੂਸੀ ਤੇਲ ਦੀ ਖਰੀਦ...
Advertisement
ਆਲਮੀ ਪੱਧਰ ’ਤੇ ਇਲੈਕਟ੍ਰਿਕ ਵਾਹਨ ਵਿਚ ਮੋਹਰੀ ਕੰਪਨੀ ਟੈਸਲਾ ਨੇ ਸੋਮਵਾਰ ਨੂੰ ਦੇਸ਼ ਵਿਚ ਆਪਣਾ ਪਹਿਲਾ ਚਾਰਜਿੰਗ ਸਟੇਸ਼ਨ ਸ਼ੁਰੂ ਕਰ ਦਿੱਤਾ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਵਿਚ ਟੈਸਲਾ ਦਾ ਪਹਿਲਾ ਸ਼ੋਅਰੂਮ ਖੋਲ੍ਹਣ ਦੇ ਕੁਝ ਹਫ਼ਤਿਆਂ ਬਾਅਦ ਚਾਰਜਿੰਗ ਫੈਸਿਲਟੀ ਲਾਂਚ ਕੀਤੀ...
ਏਸ਼ਿਆਈ ਬਾਜ਼ਾਰਾਂ ਦੇ ਮਜ਼ਬੂਤ ਰੁਖ, ਆਟੋ ਅਤੇ ਮੈਟਲ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਚਲਦਿਆਂ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ ਨਾਲ ਖੁੱਲ੍ਹੇ। ਸ਼ੁਰੂਆਤੀ ਕਾਰੋਬਾਰ ’ਚ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 217.61 ਅੰਕ ਜਾਂ 0.27 ਫੀਸਦੀ...
ਕਰਜ਼ਾ ਧੋਖਾਧਡ਼ੀ: ED summons Anil Ambani for questioning on Aug 5; ਵਿਦੇਸ਼ ਯਾਤਰਾ ਕਰਨ ਤੋਂ ਰੋਕਣ ਲਈ Reliance Group ਦੇ Chairman ਵਿਰੁੱਧ ਲੁਕਆਊਟ ਸਰਕੁਲਰ ਜਾਰੀ
ਟੈਕਸ ਸਬੰਧੀ ਚਿੰਤਾਵਾਂ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਦੇ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਆਈ। ਇਸ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ’ਚ 111.17 ਅੰਕ...
ਭਾਰਤੀ ਕੌਮੀ ਭੁਗਤਾਨ ਨਿਗਮ (NPCI) ਨੇ ਐਪਲੀਕੇਸ਼ਨ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨ ਅਤੇ ਧੋਖਾਧੜੀ ਨੂੰ ਘਟਾਉਣ ਲਈ ਸ਼ੁੱਕਰਵਾਰ, 1 ਅਗਸਤ ਤੋਂ ਯੂਪੀਆਈ ਦੇ ਨਵੇਂ ਨਿਯਮ ਲਾਗੂ ਕਰ ਦਿੱਤੇ ਹਨ। ਇਨ੍ਹਾਂ ਬਦਲਾਵਾਂ ਲਈ NPCI ਦਾ ਉਦੇਸ਼ ਯੂਪੀਆਈ ਨੂੰ ਤੇਜ਼, ਸੁਰੱਖਿਅਤ...
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ 1 ਅਗਸਤ ਤੋਂ ਭਾਰਤ ਤੋਂ ਆਉਣ ਵਾਲੇ ਸਾਰੇ ਸਾਮਾਨ ’ਤੇ 25 ਫੀਸਦੀ ਟੈਕਸ ਲਗਾਉਣ ਅਤੇ ਰੂਸ ਤੋਂ ਕੱਚਾ ਤੇਲ ਤੇ ਫੌਜੀ ਸਾਜ਼ੋ-ਸਾਮਾਨ ਖਰੀਦਣ ’ਤੇ ਇੱਕ ਅਣਦੱਸਿਆ ਜੁਰਮਾਨਾ ਲਗਾਉਣ ਦੇ ਐਲਾਨ ਤੋਂ ਬਾਅਦ ਸ਼ੇਅਰ ਬਜ਼ਾਰ ਵਿਚ...
ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 18 ਪੈਸੇ ਕਮਜ਼ੋਰ
ਸ਼ੇਅਰ ਬਜ਼ਾਰ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੁੱਕਰਵਾਰ ਨੂੰ ਬਜਾਜ ਫਾਈਨਾਂਸ (Bajaj Finance) ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਕਾਰਨ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ। ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨ ਨੇ ਵੀ ਨਿਵੇਸ਼ਕਾਂ ਦੀ ਨੂੰ ਪ੍ਰਭਾਵਿਤ ਕੀਤਾ। ਇਸ ਦੌਰਾਨ...
ਬਲੂ-ਚਿੱਪ ਸ਼ੇਅਰਾਂ ਵਿੱਚ ਲਾਭ ਕਮਾਉਣ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਕਾਰਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਸਕਾਰਾਤਮਕ ਸ਼ੁਰੂਆਤ ਦੇ ਬਾਵਜੂਦ 30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਅੱਗੇ ਵਧਣ ਵਿੱਚ ਅਸਫਲ...
ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਮੰਗਲਵਾਰ ਨੂੰ ਸਕਾਰਾਤਮਕ ਨੋਟ ’ਤੇ ਦਿਨ ਦੀ ਸ਼ੁਰੂਆਤ ਕੀਤੀ, ਜਿਸ ਦੌਰਾਨ Eternal ਅਤੇ ਬਲੂ-ਚਿੱਪ ਬੈਂਕ ਸ਼ੇਅਰਾਂ ਨੇ ਸਹਿਯੋਗ ਦਿੱਤਾ। ਏਸ਼ੀਆਈ ਬਾਜ਼ਾਰਾਂ ’ਚ ਮੁੱਖ ਤੌਰ 'ਤੇ ਮਜ਼ਬੂਤ ਰੁਝਾਨ ਨੇ ਵੀ ਸ਼ੁਰੂਆਤੀ ਕਾਰੋਬਾਰ ਦੌਰਾਨ ਇਕੁਇਟੀ...
ਇਕੁਇਟੀ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਨੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆਉਣ ਤੋਂ ਬਾਅਦ ਉਛਾਲ ਹਾਸਲ ਕੀਤਾ। ਇਸ ਦੌਰਾਨ ICICI ਬੈਂਕ ਅਤੇ HDFC ਬੈਂਕ ਵਰਗੇ ਬਲੂ-ਚਿੱਪ ਸਟਾਕਾਂ ਵਿੱਚ ਖਰੀਦਦਾਰੀ ਨੇ ਬਜ਼ਾਰ ਵਿੱਚ ਤੇਜ਼ੀ ਲਿਆਉਣ ’ਚ ਮਦਦ ਕੀਤੀ। ਸ਼ੁਰੂਆਤੀ ਕਾਰੋੋਬਾਰ...
ਵਿਦੇਸ਼ੀ ਫੰਡਾਂ ਦੀ ਨਿਕਾਸੀ ਅਤੇ ਕਾਰੋਬਾਰ ਦੀ ਢਿੱਲੀ ਸ਼ੁਰੂਆਤ ਕਾਰਨ ਸ਼ੁੱਕਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਸ਼ੁਰੂਆਤੀ ਕਾਰੋਬਾਰ ਵਿੱਚ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 185.67 ਅੰਕ ਡਿੱਗ ਕੇ 82,073.57 ’ਤੇ ਆ ਗਿਆ।...
ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ ਦੇ ਚੇਅਰਮੈਨ ਨੇ ਦਿੱਤਾ ਬਿਆਨ
ਕੁੱਲ 22 ਕਮੇਟੀਆਂ ਬਣਨਗੀਆਂ ਜਿਨ੍ਹਾਂ ਦੀ ਅਗਵਾਈ ਸਬੰਧਤ ਖੇਤਰ ਦੀ ਪ੍ਰਮੁੱਖ ਸ਼ਖ਼ਸੀਅਤ ਕਰੇਗੀ: ਸੰਜੀਵ ਅਰੋੜਾ
ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਈਆ 12 ਪੈਸੇ ਮਜ਼ਬੂਤ
ਦਿੱਲੀ ਦੇ ਸੇਂਟ ਸਟੀਫ਼ਨ ਕਾਲਜ ਨੂੰ ਬੰਬ ਦੀ ਧਮਕੀ
ਮੁੱਖ ਮੰਤਰੀ ਫੜਨਵੀਸ ਨੇ ਕੀਤਾ ਉਦਘਾਟਨ; ਟੈਸਲਾ ਵਿਚ Model Y ਕਾਰਾਂ ਦੀ ਕੀਮਤ 60 ਲੱਖ ਤੋਂ ਸ਼ੁਰੂ
Markets decline in early trade dragged by IT stocks, foreign fund outflows
ਮੁੰਬਈ, 11 ਜੁਲਾਈ ਟੀਸੀਐੱਸ ਦੇ ਨਤੀਜਿਆਂ ਤੋਂ ਬਾਅਦ ਆਈਟੀ ਸ਼ੇਅਰਾਂ ਵਿੱਚ ਵਿਕਰੀ ਦੇ ਦਬਾਅ ਕਾਰਨ ਸ਼ੁੱਕਰਵਾਰ ਨੂੰ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 398.45 ਅੰਕ ਡਿੱਗ ਕੇ 82,791.83 ’ਤੇ...
ਮਲੇਸ਼ਿਆਈ ਹਮਰੁਤਬਾ ਨਾਲ ਵਪਾਰ ਸਮਝੌਤੇ ਦੀ ਸਮੀਖਿਆ ਤੇ ਦਰਪੇਸ਼ ਚੁਣੌਤੀਆਂ ਬਾਰੇ ਚਰਚਾ
ਗਵਰਨਿੰਗ ਬਾਡੀਜ਼ ਦਾ ਪੁਨਰਗਠਨ ਕਰਨ ਦਾ ਵੀ ਦਿੱਤਾ ਸੁਝਾਅ; ਵਿਭਾਗਾਂ ਕੋਲ ਉਪਲਬਧ ਫੰਡਾਂ ਦੇ ਮੌਕਿਆਂ ਨੂੰ ਲੱਭਣ ’ਤੇ ਦਿੱਤਾ ਜ਼ੋਰ
ਮੁੰਬਈ, 8 ਜੁਲਾਈ ਨਿਵੇਸ਼ਕ ਅਮਰੀਕਾ ਨਾਲ ਵਪਾਰ ਸਮਝੌਤੇ ਦੀ ਰਸਮੀ ਘੋਸ਼ਣਾ ਤੋਂ ਪਹਿਲਾਂ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਸਵੇਰੇ ਕਮਜ਼ੋਰ ਸ਼ੁਰੂਆਤ ਤੋਂ ਬਾਅਦ ਮਾਮੂਲੀ ਵਾਧੇ ਨਾਲ ਕਾਰੋਬਾਰ ਕਰ ਰਹੇ ਸਨ। ਸ਼ੁਰੂਆਤ ਦੌਰਾਨ 30 ਸ਼ੇਅਰਾਂ ਵਾਲਾ BSE Sensex ਸ਼ੁਰੂਆਤੀ ਕਾਰੋਬਾਰ ਵਿੱਚ...
‘ਜੇਨ ਸਟਰੀਟ’ ਮਾਮਲੇ ’ਚ ਸੇਬੀ ਦੀ ਲੰਮੇ ਸਮੇਂ ਤੱਕ ਖਾਮੋਸ਼ੀ ’ਤੇ ਚੁੱਕੇ ਸਵਾਲ
ਨਵੀਂ ਦਿੱਲੀ, 7 ਜੁਲਾਈ ਆਲਮੀ ਰੁਝਾਨਾਂ ਵਿੱਚ ਕਮੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਗਾਤਾਰ ਟੈਕਸ ਧਮਕੀਆਂ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਵਿੱਚ ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ 550 ਰੁਪਏ ਘੱਟ ਕੇ 98,570 ਰੁਪਏ ਪ੍ਰਤੀ 10 ਗ੍ਰਾਮ ’ਤੇ ਆ ਗਈਆਂ। ਆਲ...
Advertisement