ਡੀਏ ਅਤੇ ਡੀਆਰ ਵਿੱਚ ਵਾਧੇ ਕਾਰਨ ਸਰਕਾਰੀ ਖਜ਼ਾਨੇ ’ਤੇ 10,083.96 ਕਰੋੜ ਰੁਪਏ ਪ੍ਰਤੀ ਸਾਲ ਪ੍ਰਭਾਵ ਪਵੇਗਾ।
ਡੀਏ ਅਤੇ ਡੀਆਰ ਵਿੱਚ ਵਾਧੇ ਕਾਰਨ ਸਰਕਾਰੀ ਖਜ਼ਾਨੇ ’ਤੇ 10,083.96 ਕਰੋੜ ਰੁਪਏ ਪ੍ਰਤੀ ਸਾਲ ਪ੍ਰਭਾਵ ਪਵੇਗਾ।
No-frills ਖਾਤਾ ਧਾਰਕ ਭਾਵ ਅਜਿਹੇ ਖਾਤਾ ਧਾਰਕ ਜੋ Zero Balance ਜਾਂ Minimum Balance ’ਤੇ ਆਪਣਾ ਖਾਤਾ ਅਪਰੇਟ ਕਰਦੇ ਹਨ, ਹੁਣ ਬਿਨਾਂ ਕਿਸੇ ਵਾਧੂ ਖਰਚੇ ਦੇ ਡਿਜੀਟਲ ਬੈਂਕਿੰਗ ਸਹੂਲਤਾਂ ਮੁਫ਼ਤ ਪ੍ਰਾਪਤ ਕਰ ਸਕਣਗੇ, ਕਿਉਂਕਿ ਭਾਰਤੀ ਰਿਜ਼ਰਵ ਬੈਂਕ ਨੇ ਬੁੱਧਵਾਰ ਨੂੰ ਬੇਸਿਕ...
ਏਵੀਏਸ਼ਨ ਟਰਬਾਈਨ ਈਂਧਣ ਦੀ ਕੀਮਤ ਵਿਚ 3.3 ਫੀਸਦ ਦਾ ਵਾਧਾ; ਏਅਰਲਾਈਨਾਂ ਦਾ ਅਾਪਰੇਟਿੰਗ ਖਰਚਾ 40 ਫੀਸਦ ਵਧਣ ਦੇ ਅਾਸਾਰ
ਭਾਰਤੀ ਰਿਜ਼ਰਵ ਬੈਂਕ ਨੇ ਬੁੱਧਵਾਰ ਨੂੰ ਮੌਜੂਦਾ ਘਰੇਲੂ ਤੇ ਆਲਮੀ ਹਾਲਾਤ ’ਤੇ ਨਜ਼ਰਸਾਨੀ ਕਰਦਿਆਂ ਪ੍ਰਮੁੱਖ ਨੀਤੀਗਤ ਵਿਆਜ ਦਰ ਰੈਪੋ ਨੂੰ 5.5 ਫੀਸਦ ’ਤੇ ਬਰਕਰਾਰ ਰੱਖਿਆ ਹੈ। ਆਰਬੀਆਈ ਦੇ ਗਵਰਨਰ ਸੰਜੈ ਮਲਹੋਤਰਾ ਨੇ ਛੇ ਮੈਂਬਰੀ ਮੁਦਰਾ ਨੀਤੀ ਕਮੇਟੀ (MPC) ਦੀ ਸੋਮਵਾਰ...
ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ ਵੀ ਮਜ਼ਬੂਤ
ਇੱਕ ਸੂਤਰ ਨੇ ਮੰਗਲਵਾਰ ਨੂੰ ਦੱਸਿਆ ਕਿ ਸਰਕਾਰ ਨੇ ਈ-ਕਾਮਰਸ ਪਲੇਟਫਾਰਮਾਂ ਨੂੰ ਜਾਂਚ ਦੇ ਘੇਰੇ ਵਿੱਚ ਲਿਆ ਹੈ ਕਿਉਂਕਿ ਉਹ ਰੋਜ਼ਾਨਾ ਵਰਤੋਂ ਦੀਆਂ FMCG (ਤੇਜ਼ੀ ਨਾਲ ਵਿਕਣ ਵਾਲੀਆਂ ਖਪਤਕਾਰ ਵਸਤਾਂ) ਉਤਪਾਦਾਂ ਦੀਆਂ ਕੀਮਤਾਂ ਦੀ ਨਿਗਰਾਨੀ ਕਰ ਰਹੀ ਹੈ। ਇਹ ਇਸ...
ਏਸ਼ੀਨ ਡਿਵੈਲਪਮੈਂਟ ਬੈਂਕ ਨੇ ਮੰਗਲਵਾਰ ਨੂੰ ਕਿਹਾ ਕਿ ਪਹਿਲੀ ਤਿਮਾਹੀ ਵਿੱਚ 7.8 ਫੀਸਦੀ ਦੀ ਮਜ਼ਬੂਤ ਵਿਕਾਸ ਦਰ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਦੇ ਮੌਜੂਦਾ ਵਿੱਤੀ ਸਾਲ ਵਿੱਚ 6.5 ਫੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਖਾਸ ਕਰਕੇ ਦੂਜੀ ਛਿਮਾਹੀ ਵਿੱਚ...
ਅਗਲੇ ਸਾਲ ਮੁਹਾਲੀ ਵਿਚ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਲਈ ਦਿੱਤਾ ਸੱਦਾ
Sensex ਸ਼ੁਰੂਆਤੀ ਕਾਰੋਬਾਰ ’ਚ ਤਿੰਨ ਸੌ ਅੰਕ ਚੜ੍ਹਿਆ
ਸਰਕਾਰ ਨੇ ਸ਼ਿਰੀਸ਼ ਚੰਦਰ ਮੁਰਮੂ ਨੂੰ ਤਿੰਨ ਸਾਲਾਂ ਲਈ ਭਾਰਤੀ ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵਜੋਂ ਨਿਯੁਕਤ ਕੀਤਾ ਹੈ। ਉਹ ਐੱਮ. ਰਾਜੇਸ਼ਵਰ ਰਾਓ ਦਾ ਸਥਾਨ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 8 ਅਕਤੂਬਰ ਨੂੰ ਖ਼ਤਮ ਹੋ ਰਿਹਾ ਹੈ। ਮੁਰਮੂ ਇਸ ਸਮੇਂ ਰਿਜ਼ਰਵ...
ਨੀਤੀਗਤ ਵਿਆਜ ਦਰਾਂ ਬਾਰੇ ਫ਼ੈਸਲਾ ਲੈਣ ਵਾਲੀ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐੱਮ ਪੀ ਸੀ) ਦੀ ਤਿੰਨ ਦਿਨਾਂ ਮੀਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਾਰ ਵਿਆਜ ਦਰਾਂ ਨੂੰ ਸਥਿਰ ਰੱਖਿਆ ਜਾ...
ਸੋਨਾ 1,500 ਰੁਪਏ ਵਧ ਕੇ 1,19,500 ਰੁਪਏ ਪ੍ਰਤੀ 10 ਗ੍ਰਾਮ ਹੋਇਆ
ਗਡਕਰੀ ਨੇ ਪੈਟਰੋਲ ਵਿੱਚ ਈਥਾਨੌਲ ਮਿਲਾਉਣ ਦੇ ਸਬੰਧ ਵਿੱਚ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਲੈ ਕੇ ਵਿਵਾਦ ਵਿੱਚ ਪੈਣ ਤੋਂ ਇਨਕਾਰ ਕੀਤਾ
RBI Deputy Governor : ਸ਼ਿਰੀਸ਼ ਚੰਦਰ ਮੁਰਮੂ ਰਿਜ਼ਰਵ ਬੈਂਕ ਦੇ ਨਵੇਂ ਡਿਪਟੀ ਗਵਰਨਰ ਵਜੋਂ ਐਮ ਰਾਜੇਸ਼ਵਰ ਰਾਓ ਦੀ ਥਾਂ ਲੈਣਗੇ; ਜੋ ਸੇਵਾਮੁਕਤ ਹੋ ਰਹੇ ਹਨ।
ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਈਆ ਤਿੰਨ ਪੈਸੇ ਮਜ਼ਬੁੂਤ
ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਦਾ ਕਾਰਨ ਫਾਰਮਾ ਸਟਾਕਾਂ ਅਤੇ ਵਿਦੇਸ਼ੀ ਫੰਡਾਂ ਦੇ ਲਗਾਤਾਰ ਬਾਹਰ ਜਾਣ ਨੂੰ ਮੰਨਿਆ ਜਾ ਰਿਹਾ ਹੈ। ਅਮਰੀਕਾ ਵਿੱਚ H-1B ਵੀਜ਼ਾ ਫੀਸ ਨਾਲ...
ਮਜ਼ਬੂਤ ਆਲਮੀ ਸੰਕੇਤਾਂ ਦਰਮਿਆਨ ਅੱਜ ਕੌਮੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਚਾਂਦੀ ਦੀ ਕੀਮਤ 1000 ਰੁਪਏ ਦੀ ਤੇਜ਼ੀ ਨਾਲ 1.40 ਲੱਖ ਰੁਪਏ ਪ੍ਰਤੀ ਕਿੱਲੋ ਦੇ ਨਵੇਂ ਸਿਖ਼ਰ ’ਤੇ ਪਹੁੰਚ ਗਈ। ਇਹ ਜਾਣਕਾਰੀ ਕੁੱਲ ਹਿੰਦ ਸਰਾਫਾ ਐਸੋਸੀਏਸ਼ਨ ਨੇ ਦਿੱਤੀ। ਇਸੇ ਦੌਰਾਨ...
ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਈਆ 18 ਪੈਸੇ ਮਜ਼ਬੂਤ
ਕੇਂਦਰ ਸਰਕਾਰ ਨੇ ਅੱਜ ਕੁਝ ਖਾਸ ਕਿਸਮ ਦੇ ਚਾਂਦੀ ਦੇ ਗਹਿਣਿਆਂ ਦੀ ਦਰਾਮਦ ’ਤੇ ਪਾਬੰਦੀ ਲਾ ਦਿੱਤੀ ਹੈ। ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਇਹ ਪਾਬੰਦੀ 31 ਮਾਰਚ 2026 ਤੱਕ ਲਾਗੂ ਰਹੇਗੀ। ਇਸ ਕਦਮ ਦਾ ਮਕਸਦ ਥਾਈਲੈਂਡ ਤੋਂ ‘ਬਿਨਾਂ ਜੜੇ ਗਹਿਣਿਆਂ’ ਦੇ ਨਾਂ...
ਸਰਕਾਰ ਨੇ ਅੱਜ ਗ਼ੈਰ-ਬਾਸਮਤੀ ਚੌਲਾਂ ਦੀ ਬਰਾਮਦ ਸਬੰਧੀ ਨਵਾਂ ਨਿਯਮ ਲਾਗੂ ਕੀਤਾ ਹੈ। ਇਸ ਨਵੇਂ ਨਿਯਮ ਤਹਿਤ ਹੁਣ ਗੈਰ-ਬਾਸਮਤੀ ਚੌਲਾਂ ਦੀ ਬਰਾਮਦ ਤੋਂ ਪਹਿਲਾਂ ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਿਟੀ (ਏ ਪੀ ਈ ਡੀ ਏ) ਕੋਲ ਰਜਿਸਟ੍ਰੇਸ਼ਨ ਕਰਵਾਉਣੀ...
Stock Market: ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਵਿਦੇਸ਼ੀ ਫੰਡਾਂ ਦੇ ਬਾਹਰ ਜਾਣ ਅਤੇ ਅਮਰੀਕਾ ਵਿੱਚ H-1B ਵੀਜ਼ਾ ਫੀਸਾਂ ਵਿੱਚ ਭਾਰੀ ਵਾਧੇ ਬਾਰੇ ਚਿੰਤਾਵਾਂ ਨੇ ਨਿਵੇਸ਼ਕਾਂ ਦੀ ਭਾਵਨਾ ਨੂੰ ਪ੍ਰਭਾਵਿਤ ਕਰਨਾ...
ਇਸ ਸਾਲ 38 ਹਜ਼ਾਰ ਰੁਪਏ ਮਹਿੰਗਾ ਹੋਇਆ ਸੋਨਾ
ਸੈਂਸੈਕਸ ਤੇ ਨਿਫਟੀ ਮੰਗਲਵਾਰ ਨੂੰ ਸਕਾਰਾਤਮਕ ਸ਼ੁਰੂਆਤ ਮਗਰੋਂ ਫਿਰ ਨਿਘਾਰ ਨਾਲ ਕਾਰੋਬਾਰ ਕਰਨ ਲੱਗੇ ਹਨ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐੱਸਈ ਸੈਂਸੈਕਸ 147.53 ਅੰਕ ਵਧ ਕੇ 82,307.50 'ਤੇ ਪਹੁੰਚ ਗਿਆ, ਜਦੋਂ ਕਿ ਐਨਐਸਈ ਨਿਫਟੀ 48.5 ਅੰਕ ਵਧ ਕੇ 25,250.85 ’ਤੇ ਪਹੁੰਚ ਗਿਆ।...
ਵਸਤਾਂ ਤੇ ਸੇਵਾ ਕਰ (ਜੀ ਐੱਸ ਟੀ) ਸੁਧਾਰਾਂ ਤੋਂ ਬਾਅਦ ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਜੀਐੱਸਟੀ ਦੀਆਂ ਨਵੀਆਂ ਦਰਾਂ ਲਾਗੂ ਹੋਣ ’ਤੇ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੌਮੀ ਰਾਜਧਾਨੀ ਦੇ ਇੱਕ ਭੀੜ ਭੜੱਕੇ ਵਾਲੇ ਲਕਸ਼ਮੀ ਨਗਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੀ ਐੱਸ ਟੀ ਦੀਆਂ ਦਰਾਂ ਘੱਟ ਹੋਣ ’ਤੇ ਅਖ਼ਬਾਰਾਂ ’ਚ ਵਿਸਥਾਰ ਨਾਲ ਪ੍ਰਕਾਸ਼ਿਤ ਸੁਰਖੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ‘ਜੀ ਐੱਸ ਟੀ ਬੱਚਤ ਉਤਸਵ’ ਨਾਲ ਹਰ ਘਰ ’ਚ ਤਿਓਹਾਰਾਂ ਵਰਗੀ ਰੌਣਕ ਹੈ। ਮੋਦੀ...
ਮਾਰੂਤੀ ਵਲੋਂ ਇਕ ਦਿਨ ਵਿੱਚ 30 ਹਜ਼ਾਰ ਕਾਰਾਂ ਵਿਕਣ ਦਾ ਦਾਅਵਾ
ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ ₹2,200 ਦੇ ਵਾਧੇ ਨਾਲ ₹1,16,200 ਪ੍ਰਤੀ 10 ਗ੍ਰਾਮ ਦੇ ਨਵੇਂ ਸਿਖਰ 'ਤੇ ਪਹੁੰਚ ਗਈਆਂ। ਇਨ੍ਹਾਂ ਕੀਮਤਾਂ ਨੂੰ ਜਿਸ ਨੂੰ ਮਜ਼ਬੂਤ ਵਿਸ਼ਵ ਸੰਕੇਤਾਂ ਦਾ ਹੁਲਾਰਾ ਮਿਲਿਆ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ 99.9% ਸ਼ੁੱਧਤਾ ਵਾਲੀ...
ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ ਇੱਕ ਆਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। ਰੌਬਿਨ ਉਥੱਪਾ ਸਵੇਰੇ ਕਰੀਬ 11 ਵਜੇ ਈਡੀ ਦਫ਼ਤਰ ਪਹੁੰਚੇ। ਈਡੀ ਇੱਕ ਪਲੇਟਫਾਰਮ 'ਵਨਐਕਸਬੇਟ' ਬਾਰੇ ਮਨੀ...
IT companies Shares: ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਘਰੇਲੂ ਬਾਜ਼ਾਰ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਆਈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ H-1B ਵੀਜ਼ਾ ਫੀਸ ਨੂੰ ਪ੍ਰਤੀ ਕਰਮਚਾਰੀ $100,000 ਕਰਨ ਦੇ ਫੈਸਲੇ ’ਤੇ ਫ਼ਿਕਰਾਂ ਦਰਮਿਆਨ ਆਈਟੀ ਕੰਪਨੀਆਂ ਦੇ ਸ਼ੇਅਰ ਡਿੱਗ ਗਏ।...
Automobile Price Cut: ਅੱਜ ਤੋਂ ਲਾਗੂ ਹੋਈਆਂ ਨਵੀਆਂ ਜੀਐੱਸਟੀ ਦਰਾਂ ਨਾਲ ਆਟੋਮੋਬਾਈਲ ਦਰਾਂ ਵਿਚ ਵੀ ਗਿਰਾਵਟ ਆਈ ਹੈ। ਖਾਸ ਤੌਰ ’ਤੇ ਕਸਟਮਰਾਂ ਲਈ ਵਾਹਨਾਂ ਨੂੰ ਸਸਤਾ ਬਣਾਉਣ ਵੱਲ ਧਿਆਨ ਦਿੱਤਾ ਗਿਆ ਹੈ। ਦੁਪਹੀਆ ਵਾਹਨਾਂ (350CC ਤੱਕ) ’ਤੇ ਜੀਐੱਸਟੀ 28 ਫੀਸਦ...