ਮੁੰਬਈ, 23 ਮਈ ਬਲੂ-ਚਿੱਪ ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਇਕੁਇਟੀ ਬਾਜ਼ਾਰਾਂ ਵਿੱਚ ਮਜ਼ਬੂਤ ਰੁਝਾਨ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ ਆਈ। ਸਪਾਟ ਸ਼ੁਰੂਆਤ ਉਪਰੰਤ 30-ਸ਼ੇਅਰਾਂ ਵਾਲਾ ਬੀਐੱਸਈ ਬੈਂਚਮਾਰਕ ਗੇਜ ਸੈਂਸੈਕਸ ਬਾਅਦ ਵਿਚ ਉੱਛਲਿਆ...