ਪੈਟਰੋਲ ਤੇ ਡੀਜ਼ਲ ਨੂੰ ਨਿੱਤ ਵਾਂਗ ਅੱਜ ਮੁੜ ਲੱਗੀ ਅੱਗ

ਪੈਟਰੋਲ ਤੇ ਡੀਜ਼ਲ ਨੂੰ ਨਿੱਤ ਵਾਂਗ ਅੱਜ ਮੁੜ ਲੱਗੀ ਅੱਗ

ਨਵੀਂ ਦਿੱਲੀ, 11 ਜੂਨ

ਦੇਸ਼ ਵਿੱਚ ਅੱਜ ਮੁੜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ। ਪੈਟਰੋਲ 29 ਪੈਸੇ ਅਤੇ ਡੀਜ਼ਲ 28 ਪੈਸੇ ਪ੍ਰਤੀ ਲਿਟਰ ਮਹਿੰਗੇ ਕੀਤੇ ਗਏ। ਦੇਸ਼ ਦੀ ਰਾਜਧਾਨੀ ਵਿੱਚ ਪੈਟਰੋਲ ਤੇ ਡੀਜ਼ਲ ਕ੍ਰਮਵਾਰ 95.85 ਰੁਪਏ ਅਤੇ 86.75 ਰੁਪਏ ਪ੍ਰਤੀ ਲਿਟਰ ਹੋ ਗੲ ਹਨ। ਪੰਜਾਬ ਵਿੱਚ ਪੈਟਰੋਲ 97.66 ਰੁਪਏ ਤੇ ਡੀਜ਼ਲ 89.38 ਰੁਪੲੇ ਪ੍ਰਤੀ ਲਿਟਰ ਮਹਿੰਗੇ ਹੋ ਗਏ ਹਨ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੈਟਰੋਲ ਤੇ ਡੀਜ਼ਲ ਦਾ ਭਾਅ ਕ੍ਰਮਵਾਰ 92.19 ਰੁਪਏ ਤੇ 86.40 ਰੁਪੲੇ ਪ੍ਰਤੀ ਲਿਟਰ ਹੋ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All