ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ 25-25 ਪੈਸੇ ਪ੍ਰਤੀ ਲਿਟਰ ਵਾਧੇ ਨਾਲ ਬਣਿਆ ਨਵਾਂ ਰਿਕਾਰਡ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ 25-25 ਪੈਸੇ ਪ੍ਰਤੀ ਲਿਟਰ ਵਾਧੇ ਨਾਲ ਬਣਿਆ ਨਵਾਂ ਰਿਕਾਰਡ

ਨਵੀਂ ਦਿੱਲੀ, 19 ਜਨਵਰੀ

ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਇਸ ਦੇ ਨਾਲ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ ਪਹਿਲੀ ਵਾਰ 85 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈ, ਜਦੋਂ ਕਿ ਡੀਜ਼ਲ ਰਿਕਾਰਡ ਉੱਚੇ ਪੱਧਰ ਦੇ ਨੇੜੇ ਪਹੁੰਚ ਗਿਆ। ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 25-25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਦਿੱਲੀ ਵਿੱਚ ਪੈਟਰੋਲ 85.20 ਰੁਪਏ ਤੇ ਮੁੰਬਈ ਵਿੱਚ 91.80 ਰੁਪਏ ਪ੍ਰਤੀ ਲਿਟਰ ਹੋ ਗਿਆ। ਇਸ ਦੇ ਨਾਲ ਡੀਜ਼ਲ ਦੀ ਕੀਮਤ ਦਿੱਲੀ ਵਿੱਚ 75.38 ਰੁਪਏ ਤੇ ਮੁੰਬਈ ਵਿੱਚ 82.13 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਮਿਲਾਪ ਦਾ ਮਹੀਨਾ ਫੱਗਣ

ਮਿਲਾਪ ਦਾ ਮਹੀਨਾ ਫੱਗਣ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਸ਼ਹਿਰ

View All