ਸਰਕਾਰ ਵੱਲੋਂ ਆਈਡੀਬੀਆਈ ਬੈਂਕ ਦੇ ਨਿੱਜੀਕਰਨ ਦੀ ਤਿਆਰੀ : The Tribune India

ਸਰਕਾਰ ਵੱਲੋਂ ਆਈਡੀਬੀਆਈ ਬੈਂਕ ਦੇ ਨਿੱਜੀਕਰਨ ਦੀ ਤਿਆਰੀ

ਸਰਕਾਰ ਤੇ ਐੱਲਆਈਸੀ ਵੇਚੇਗੀ 60.72 ਫੀਸਦ ਹਿੱਸੇਦਾਰੀ, ਨਿੱਜੀ ਨਿਵੇਸ਼ਕਾਂ ਤੋਂ ਬੋਲੀਆਂ ਮੰਗੀਆਂ

ਸਰਕਾਰ ਵੱਲੋਂ ਆਈਡੀਬੀਆਈ ਬੈਂਕ ਦੇ ਨਿੱਜੀਕਰਨ ਦੀ ਤਿਆਰੀ

ਨਵੀਂ ਦਿੱਲੀ, 7 ਅਕਤੂਬਰ

ਸਰਕਾਰ ਨੇ ਆਈਡੀਬੀਆਈ ਬੈਂਕ ਦੇ ਨਿੱਜੀਕਰਨ ਦੀ ਤਿਆਰੀ ਕਰ ਲਈ ਹੈ। ਸਰਕਾਰ ਤੇ ਐੱਲਆਈਸੀ ਵੱਲੋਂ ਬੈਂਕ ਵਿਚਲੀ ਆਪਣੀ 60.72 ਫੀਸਦ ਹਿੱਸੇਦਾਰੀ ਵੇਚੀ ਜਾਵੇਗੀ ਤੇ ਇਸ ਲਈ ਨਿਵੇਸ਼ਕਾਂ ਤੋਂ ਬੋਲੀਆਂ ਮੰਗ ਲਈਆਂ ਗਈਆਂ ਹਨ। ਬੋਲੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16 ਦਸੰਬਰ ਹੈ। ਮੌਜੂਦਾ ਸਮੇਂ ਜੀਵਨ ਬੀਮਾ ਨਿਗਮ (ਐੱਲਆਈਸੀ) ਦੀ ਹਿੱਸੇਦਾਰੀ 529.41 ਕਰੋੜ ਰੁਪਏ ਦੀ ਹੈ, ਜੋ 49.24 ਫੀਸਦ ਦੇ ਕਰੀਬ ਬਣਦੀ ਹੈ। ਇਸੇ ਤਰ੍ਹਾਂ ਬੈਂਕ ਵਿੱਚ ਸਰਕਾਰ ਦੀ ਆਪਣੀ ਹਿੱਸੇਦਾਰੀ 45.48 ਫੀਸਦ ਹੈ, ਜੋ ਰੁਪਿਆ ਵਿੱਚ 488.99 ਕਰੋੜ ਬਣਦੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All