ਦੇਸ਼ ’ਚ ਵਧਦੀ ਮਹਿੰਗਾਈ: ਭਾਰਤ ਸਰਕਾਰ ਨੇ ਕਣਕ ਦੀ ਬਰਾਮਦ ’ਤੇ ਪਾਬੰਦੀ ਲਗਾਈ : The Tribune India

ਦੇਸ਼ ’ਚ ਵਧਦੀ ਮਹਿੰਗਾਈ: ਭਾਰਤ ਸਰਕਾਰ ਨੇ ਕਣਕ ਦੀ ਬਰਾਮਦ ’ਤੇ ਪਾਬੰਦੀ ਲਗਾਈ

ਦੇਸ਼ ’ਚ ਵਧਦੀ ਮਹਿੰਗਾਈ: ਭਾਰਤ ਸਰਕਾਰ ਨੇ ਕਣਕ ਦੀ ਬਰਾਮਦ ’ਤੇ ਪਾਬੰਦੀ ਲਗਾਈ

ਨਵੀਂ ਦਿੱਲੀ, 14 ਮਈ

ਭਾਰਤ ਨੇ ਵਧਦੀਆਂ ਘਰੇਲੂ ਕੀਮਤਾਂ ਨੂੰ ਕਾਬੂ ਕਰਨ ਲਈ ਕਣਕ ਦੀ ਬਰਾਮਦ(ਨਿਰਯਾਤ) 'ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਨੇ 13 ਮਈ ਦੇ ਨੋਟੀਫਿਕੇਸ਼ਨ ਵਿੱਚ ਕਿਹਾ, ‘ਇਸ ਨੋਟੀਫਿਕੇਸ਼ਨ ਦੀ ਮਿਤੀ ਜਾਂ ਇਸ ਤੋਂ ਪਹਿਲਾਂ ਜਿਸ ਖੇਪ ਲਈ ਦਿੱਤੀ ਇਜਾਜ਼ਤ ਗਈ ਹੈ ਉਸ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All