ਡਾਲਰ ਮੁਕਾਬਲੇ ਰੁਪੱਈਆ ਰਿਕਾਰਡ ਹੇਠਲੇ ਪੱਧਰ ’ਤੇ
ਭਾਰਤੀ ਰੁਪੱਈਆ ਅੱਜ 23 ਪੈਸੇ ਟੁੱਟ ਕੇ ਅਮਰੀਕੀ ਡਾਲਰ ਦੇ ਮੁਕਾਬਲੇ 93.76 ਰੁਪਏ ਦੇ ਰਿਕਾਰਡ ਹੇਠਲੇ ਪੱਧਰ ’ਤੇ ਪਹੁੰਚ ਗਿਆ। ਪੱਛਮੀ ਏਸ਼ੀਆ ਸੰਕਟ ਕਰ ਕੇ ਬਣੇ ਬੇਯਕੀਨੀ ਦੇ ਮਾਹੌਲ ਦਰਮਿਆਨ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਰ ਕੇ ਰੁਪੱਈਏ ’ਤੇ ਦਬਾਅ ਵਧਿਆ...
Advertisement
ਭਾਰਤੀ ਰੁਪੱਈਆ ਅੱਜ 23 ਪੈਸੇ ਟੁੱਟ ਕੇ ਅਮਰੀਕੀ ਡਾਲਰ ਦੇ ਮੁਕਾਬਲੇ 93.76 ਰੁਪਏ ਦੇ ਰਿਕਾਰਡ ਹੇਠਲੇ ਪੱਧਰ ’ਤੇ ਪਹੁੰਚ ਗਿਆ। ਪੱਛਮੀ ਏਸ਼ੀਆ ਸੰਕਟ ਕਰ ਕੇ ਬਣੇ ਬੇਯਕੀਨੀ ਦੇ ਮਾਹੌਲ ਦਰਮਿਆਨ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਰ ਕੇ ਰੁਪੱਈਏ ’ਤੇ ਦਬਾਅ ਵਧਿਆ ਹੈ। ਸੋਮਵਾਰ ਨੂੰ ਅਮਰੀਕੀ ਡਾਲਰ ਇਕ ਵਾਰ 94 ਦੇ ਪੱਧਰ ਨੂੰ ਟੱਪ ਗਿਆ ਸੀ।
Advertisement
Advertisement
×

