5 ਹਜ਼ਾਰ ਫੁੱਟ ਦੀ ਉੱਚਾਈ ’ਤੇ ਸਪਾਈਸਜੈੱਟ ਜਹਾਜ਼ ’ਚ ਧੂੰਏਂ ਬਾਅਦ ਉਡਾਣ ਦਿੱਲੀ ਪਰਤੀ, ਹਫ਼ਤੇ ’ਚ ਅਜਿਹੀ 5ਵੀਂ ਘਟਨਾ

5 ਹਜ਼ਾਰ ਫੁੱਟ ਦੀ ਉੱਚਾਈ ’ਤੇ ਸਪਾਈਸਜੈੱਟ ਜਹਾਜ਼ ’ਚ ਧੂੰਏਂ ਬਾਅਦ ਉਡਾਣ ਦਿੱਲੀ ਪਰਤੀ, ਹਫ਼ਤੇ ’ਚ ਅਜਿਹੀ 5ਵੀਂ ਘਟਨਾ

ਨਵੀਂ ਦਿੱਲੀ, 2 ਜੁਲਾਈ

ਅੱਜ ਏਅਰਲਾਈਨ ਸਪਾਈਸ ਜੈੱਟ ਦੀ ਜਬਲਪੁਰ ਜਾ ਰਹੀ ਉਡਾਣ ਦੇ ਚਾਲਕ ਦਲ ਦੇ ਮੈਂਬਰਾਂ ਨੇ 5000 ਫੁੱਟ ਦੀ ਉਚਾਈ 'ਤੇ ਕੈਬਿਨ ਵਿਚ ਧੂੰਆਂ ਦੇਖਿਆ, ਜਿਸ ਤੋਂ ਬਾਅਦ ਜਹਾਜ਼ ਦਿੱਲੀ ਪਰਤ ਆਇਆ।। ਸਪਾਈਸ ਜੈੱਟ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਦੋ ਹਫ਼ਤਿਆਂ ਵਿੱਚ ਸਪਾਈਸਜੈੱਟ ਦੇ ਜਹਾਜ਼ ਵਿੱਚ ਅਜਿਹੀ ਪੰਜਵੀਂ ਘਟਨਾ ਹੈ।ਇਸ ਤੋਂ ਪਹਿਲਾਂ 19 ਜੂਨ ਨੂੰ ਪਟਨਾ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਸਪਾਈਸ ਜੈੱਟ ਦੇ ਦਿੱਲੀ ਜਾ ਰਹੇ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗ ਗਈ ਸੀ, ਜਿਸ ਤੋਂ ਕੁਝ ਮਿੰਟਾਂ ਬਾਅਦ ਹੀ ਜਹਾਜ਼ ਦੀ ਐਮਰਜੰਸੀ ਲੈਂਡਿੰਗ ਹੋਈ ਸੀ। ਜਹਾਜ਼ ਵਿੱਚ 185 ਯਾਤਰੀ ਸਵਾਰ ਸਨ ਅਤੇ ਪੰਛੀ ਦੇ ਟਕਰਾਉਣ ਕਾਰਨ ਇੰਜਣ ਫੇਲ੍ਹ ਹੋ ਗਿਆ। 19 ਜੂਨ ਨੂੰ ਜਬਲਪੁਰ ਜਾ ਰਹੀ ਫਲਾਈਟ ਨੂੰ ਕੈਬਿਨ ਵਿੱਚ ਦਬਾਅ ਦੀ ਸਮੱਸਿਆ ਕਾਰਨ ਦਿੱਲੀ ਪਰਤਣਾ ਪਿਆ। ਦੋ ਵੱਖ-ਵੱਖ ਜਹਾਜ਼ਾਂ ਨੂੰ 24 ਜੂਨ ਅਤੇ 25 ਜੂਨ ਨੂੰ ਟੇਕ-ਆਫ ਦੌਰਾਨ ਦਰਵਾਜ਼ਿਆਂ ’ਚ ਖਰਾਬੀ ਦੀ ਚੇਤਾਵਨੀ ਮਿਲਣ ਤੋਂ ਬਾਅਦ ਯਾਤਰਾ ਨੂੰ ਰੱਦ ਕਰਨਾ ਪਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All