ਸਪਾਈਸਜੈੱਟ ਸ਼ੁਰੂ ਕਰੇਗਾ 38 ਨਵੀਆਂ ਉਡਾਣਾਂ

ਸਪਾਈਸਜੈੱਟ ਸ਼ੁਰੂ ਕਰੇਗਾ 38 ਨਵੀਆਂ ਉਡਾਣਾਂ

ਨਵੀਂ ਦਿੱਲੀ: ਸਪਾਈਸਜੈੱਟ ਨੇ ਦੱਸਿਆ ਕਿ ਇਸ ਵੱਲੋਂ 15 ਤੋਂ 25 ਸਤੰਬਰ ਦਰਮਿਆਨ 38 ਨਵੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਏਅਰਲਾਈਨ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਇਸ ਵੱਲੋਂ ਦਿੱਲੀ-ਸੂਰਤ-ਦਿੱਲੀ, ਬੰਗਲੂਰੂ-ਵਾਰਾਨਸੀ-ਬੰਗਲੁਰੂ, ਮੁੰਬਈ-ਜੈਪੁਰ-ਮੁੰਬਈ, ਮੁੰਬਈ-ਝਾੜਸੁਗਦਾ-ਮੁੰਬਈ, ਚੇਨੱਈ-ਪੁਨੇ-ਚੇਨੱਈ, ਚੇਨੱਈ-ਜੈਪੁਰ-ਚੇਨੱਈ ਅਤੇ ਚੇਨੱਈ-ਵਾਰਾਨਸੀ-ਚੇਨੱਈ ਰੂਟਾਂ ’ਤੇ ਉਡਾਣਾਂ ਲਾਂਚ ਕੀਤੀਆਂ ਹਨ। ਏਅਰਲਾਈਨ ਨੇ ਦੱਸਿਆ ਕਿ ਇਸ ਵੱਲੋਂ ਦੁਬਈ ਲਈ ਅਤੇ ਉੱਥੋਂ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਜਿਸ ਨਾਲ ਮੁੰਬਈ, ਦਿੱਲੀ, ਅਹਿਮਦਾਬਾਦ, ਕੋਚੀ, ਕੋਜ਼ੀਕੋੜ, ਅੰਮ੍ਰਿਤਸਰ ਅਤੇ ਬੰਗਲੁਰੂ ਨਾਲ ਜੁੜਿਆ ਜਾ ਸਕੇਗਾ। ਸਪਾਈਸਜੈੱਟ ਦੇ ਚੇਅਰਮੈਨ ਅਤੇ ਐੱਮਡੀ ਅਜੈ ਸਿੰਘ ਨੇ ਕਿਹਾ ਕਿ ਇਹ ਨਵੀਂਆਂ ਉਡਾਣਾਂ ਨਾ ਸਿਰਫ਼ ਸਾਡੀ ਬਲਕਿ ਸਮੁੱਚੀ ਹਵਾਬਾਜ਼ੀ ਸਨਅਤ ਦੇ ਤੇਜ਼ੀ ਨਾਲ ਸੁਰਜੀਤ ਹੋਣ ਦਾ ਸੰਕੇਤ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All