ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Stock Market: ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ਵਿੱਚ ਚੜ੍ਹਿਆ

ਮੁੰਬਈ, 25 ਜੂਨ ਇਰਾਨ ਅਤੇ ਇਜ਼ਰਾਈਲ ਵਿਚਕਾਰ ਜੰਗਬੰਦੀ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਘੱਟ ਹੋਣ ਦੇ ਸੰਕੇਤਾਂ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ। ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 426.79...
Advertisement

ਮੁੰਬਈ, 25 ਜੂਨ

ਇਰਾਨ ਅਤੇ ਇਜ਼ਰਾਈਲ ਵਿਚਕਾਰ ਜੰਗਬੰਦੀ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਘੱਟ ਹੋਣ ਦੇ ਸੰਕੇਤਾਂ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ। ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 426.79 ਅੰਕਾਂ ਦੀ ਤੇਜ਼ੀ ਨਾਲ 82,481.90 ’ਤੇ ਪਹੁੰਚ ਗਿਆ। 50-ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ 123.25 ਅੰਕਾਂ ਦੀ ਤੇਜ਼ੀ ਨਾਲ 25,167.60 ’ਤੇ ਪਹੁੰਚ ਗਿਆ। 30-ਸੈਂਸੈਕਸ ਫਰਮਾਂ ਵਿੱਚੋਂ ਟਾਈਟਨ, ਐੱਚਸੀਐੱਲ ਟੈੱਕ, ਰਿਲਾਇੰਸ ਇੰਡਸਟਰੀਜ਼, ਅਲਟਰਾਟੈੱਕ ਸੀਮਿੰਟ, ਹਿੰਦੁਸਤਾਨ ਯੂਨੀਲੀਵਰ ਅਤੇ ਟਾਟਾ ਸਟੀਲ ਪ੍ਰਮੁੱਖ ਲਾਭਾਂ ਵਿੱਚ ਸ਼ਾਮਲ ਸਨ। ਕੋਟਕ ਮਹਿੰਦਰਾ ਬੈਂਕ ਅਤੇ ਆਈਸੀਆਈਸੀਆਈ ਬੈਂਕ ਪਿੱਛੇ ਰਹੇ।

Advertisement

ਉੱਧਰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪੱਈਆ 13 ਪੈਸੇ ਵਧ ਕੇ 85.92 ’ਤੇ ਪਹੁੰਚ ਗਿਆ। -ਪੀਟੀਆਈ

Advertisement
Tags :
Indian Stock MarketStock market