ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਪਰੀਮ ਕੋਰਟ ਨੇ ਬਗ਼ੈਰ ਪਛਾਣ ਪੱਤਰ ਤੋਂ 2000 ਦਾ ਨੋਟ ਬਦਲਣ ਬਾਰੇ ਆਰਬੀਆਈ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 10 ਜੁਲਾਈ ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ 2,000 ਰੁਪਏ ਦੇ ਨੋਟਾਂ ਨੂੰ ਸਲਿੱਪ ਅਤੇ ਪਛਾਣ ਦੇ ਸਬੂਤ ਤੋਂ ਬਨਿਾਂ ਬਦਲਣ ਦੀ ਇਜਾਜ਼ਤ ਦੇਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਅਪੀਲ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ...
Advertisement

ਨਵੀਂ ਦਿੱਲੀ, 10 ਜੁਲਾਈ

ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ 2,000 ਰੁਪਏ ਦੇ ਨੋਟਾਂ ਨੂੰ ਸਲਿੱਪ ਅਤੇ ਪਛਾਣ ਦੇ ਸਬੂਤ ਤੋਂ ਬਨਿਾਂ ਬਦਲਣ ਦੀ ਇਜਾਜ਼ਤ ਦੇਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਅਪੀਲ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਹ ਕਾਰਜ ਪਾਲਿਕਾ ਦੇ ਨੀਤੀਗਤ ਫੈਸਲੇ ਨਾਲ ਜੁੜਿਆ ਮਾਮਲਾ ਹੈ।

Advertisement

Advertisement
Tags :
ਆਰਬੀਆਈਸੁਪਰੀਮਕੀਤੀ:ਕੋਰਟਚੁਣੌਤੀਪਛਾਣਪਟੀਸ਼ਨਪੱਤਰਫ਼ੈਸਲੇਬਗੈਰਬਦਲਣਬਾਰੇਵਾਲੀ