ਜੀਐੱਸਟੀ ਕੌਂਸਲ ਦੀ 50ਵੀਂ ਬੈਠਕ ਜਾਰੀ, ਆਨਲਾਈਨ ਗੇਮਿੰਗ ’ਤੇ ਟੈਕਸ ਬਾਰੇ ਹੋਵੇਗੀ ਚਰਚਾ
ਨਵੀਂ ਦਿੱਲੀ, 11 ਜੁਲਾਈ ਵਸਤੂਆਂ ਤੇ ਸੇਵਾਵਾਂ ਕਰ (ਜੀਐੱਸਟੀ) ਕੌਂਸਲ ਦੀ 50ਵੀਂ ਮੀਟਿੰਗ ਅੱਜ ਇਥ ਜਾਰੀ ਹੈ। ਇਸ ਵਿੱਚ ਆਨਲਾਈਨ ਗੇਮਿੰਗ 'ਤੇ ਟੈਕਸ, ਉਪਯੋਗਤਾ ਵਾਹਨਾਂ ਦੀ ਪਰਿਭਾਸ਼ਾ ਤੋਂ ਇਲਾਵਾ ਰਜਿਸਟ੍ਰੇਸ਼ਨ ਅਤੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੇ ਦਾਅਵਿਆਂ ਲਈ ਨਿਯਮਾਂ ਨੂੰ...
Advertisement
ਨਵੀਂ ਦਿੱਲੀ, 11 ਜੁਲਾਈ
ਵਸਤੂਆਂ ਤੇ ਸੇਵਾਵਾਂ ਕਰ (ਜੀਐੱਸਟੀ) ਕੌਂਸਲ ਦੀ 50ਵੀਂ ਮੀਟਿੰਗ ਅੱਜ ਇਥ ਜਾਰੀ ਹੈ। ਇਸ ਵਿੱਚ ਆਨਲਾਈਨ ਗੇਮਿੰਗ 'ਤੇ ਟੈਕਸ, ਉਪਯੋਗਤਾ ਵਾਹਨਾਂ ਦੀ ਪਰਿਭਾਸ਼ਾ ਤੋਂ ਇਲਾਵਾ ਰਜਿਸਟ੍ਰੇਸ਼ਨ ਅਤੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੇ ਦਾਅਵਿਆਂ ਲਈ ਨਿਯਮਾਂ ਨੂੰ ਸਖ਼ਤ ਕਰਨ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।
Advertisement
Advertisement
×