ਏਸ਼ਿਆਈ ਵਿਕਾਸ ਬੈਂਕ ਨੇ ਚਾਲੂ ਵਿੱਤੀ ਸਾਲ ’ਚ ਭਾਰਤ ਦੀ ਵਿਕਾਸ ਦਰ 6.4 ਫ਼ੀਸਦ ਰਹਿਣ ਦਾ ਅੰਦਾਜ਼ਾ ਬਰਕਰਾਰ ਰੱਖਿਆ
ਨਵੀਂ ਦਿੱਲੀ, 19 ਜੁਲਾਈ ਏਸ਼ਿਆਈ ਵਿਕਾਸ ਬੈਂਕ (ਏਡੀਬੀ) ਨੇ ਚਾਲੂ ਵਿੱਤੀ ਸਾਲ ਲਈ ਭਾਰਤ ਦੀ ਆਰਥਿਕ ਵਿਕਾਸ ਦਰ 6.4 ਫੀਸਦੀ ਅਤੇ ਅਗਲੇ ਵਿੱਤੀ ਸਾਲ ਲਈ 6.7 ਫੀਸਦੀ ’ਤੇ ਬਰਕਰਾਰ ਰੱਖਦਿਆਂ ਕਿਹਾ ਹੈ ਕਿ ਮਜ਼ਬੂਤ ਘਰੇਲੂ ਮੰਗ ਨਾਲ ਆਰਥਿਕਤਾ ਨੂੰ ਹੁਲਾਰਾ...
Advertisement
ਨਵੀਂ ਦਿੱਲੀ, 19 ਜੁਲਾਈ
ਏਸ਼ਿਆਈ ਵਿਕਾਸ ਬੈਂਕ (ਏਡੀਬੀ) ਨੇ ਚਾਲੂ ਵਿੱਤੀ ਸਾਲ ਲਈ ਭਾਰਤ ਦੀ ਆਰਥਿਕ ਵਿਕਾਸ ਦਰ 6.4 ਫੀਸਦੀ ਅਤੇ ਅਗਲੇ ਵਿੱਤੀ ਸਾਲ ਲਈ 6.7 ਫੀਸਦੀ ’ਤੇ ਬਰਕਰਾਰ ਰੱਖਦਿਆਂ ਕਿਹਾ ਹੈ ਕਿ ਮਜ਼ਬੂਤ ਘਰੇਲੂ ਮੰਗ ਨਾਲ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਏਸ਼ੀਅਨ ਡਿਵੈਲਪਮੈਂਟ ਆਉਟਲੁੱਕ' 'ਚ ਬੈਂਕ ਨੇ ਕਿਹਾ ਕਿ ਈਂਧਨ ਅਤੇ ਖਾਣ-ਪੀਣ ਦੀਆਂ ਕੀਮਤਾਂ ਘੱਟ ਹੋਣ ਕਾਰਨ ਮਹਿੰਗਾਈ 'ਚ ਲਗਾਤਾਰ ਗਿਰਾਵਟ ਆਉਣ ਦੀ ਉਮੀਦ ਹੈ, ਜੋ ਵਿਸ਼ਵ ਮਹਾਮਾਰੀ ਤੋਂ ਪਹਿਲਾਂ ਦੇ ਪੱਧਰ 'ਤੇ ਪਹੁੰਚ ਜਾਵੇਗੀ।
Advertisement
Advertisement
×