ਕੇਂਦਰ ਨੇ ਪੈਟਰੋਲ ਤੇ ਡੀਜ਼ਲ ’ਤੇ ਵਾਧੂ ਉਤਪਾਦ ਕਰ ਲਾਗੂ ਕਰਨ ਦਾ ਫ਼ੈਸਲਾ ਟਾਲਿਆ : The Tribune India

ਕੇਂਦਰ ਨੇ ਪੈਟਰੋਲ ਤੇ ਡੀਜ਼ਲ ’ਤੇ ਵਾਧੂ ਉਤਪਾਦ ਕਰ ਲਾਗੂ ਕਰਨ ਦਾ ਫ਼ੈਸਲਾ ਟਾਲਿਆ

ਕੇਂਦਰ ਨੇ ਪੈਟਰੋਲ ਤੇ ਡੀਜ਼ਲ ’ਤੇ ਵਾਧੂ ਉਤਪਾਦ ਕਰ ਲਾਗੂ ਕਰਨ ਦਾ ਫ਼ੈਸਲਾ ਟਾਲਿਆ

ਨਵੀਂ ਦਿੱਲੀ, 1 ਅਕਤੂਬਰ

ਸਰਕਾਰ ਨੇ ਈਥਨੌਲ ਅਤੇ ਬਾਇਓ-ਡੀਜ਼ਲ ਦੇ ਮਿਸ਼ਰਣ ਤੋਂ ਬਗੈਰ ਵੇਚੇ ਜਾਣ ਵਾਲੇ ਪੈਟਰੋਲ ਅਤੇ ਡੀਜ਼ਲ 'ਤੇ 2 ਰੁਪਏ ਪ੍ਰਤੀ ਲਿਟਰ ਐਕਸਾਈਜ਼ ਡਿਊਟੀ ਲਗਾਉਣ ਦੇ ਫੈਸਲੇ ਨੂੰ ਕ੍ਰਮਵਾਰ ਮਹੀਨੇ ਤੇ 6 ਮਹੀਨਿਆਂ  ਲਈ ਟਾਲ ਦਿੱਤਾ ਹੈ। ਸਰਕਾਰ ਨੇ ਇਹ ਕਦਮ ਉਦਯੋਗ ਭਾਈਚਾਰੇ ਨੂੰ ਹੋਰ ਸਮਾਂ ਦੇਣ ਦੀ ਕਵਾਇਦ ਵਜੋਂ ਚੁੱਕਿਆ ਹੈ। ਵਿੱਤ ਮੰਤਰਾਲੇ ਨੇ ਦੇਰ ਰਾਤ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਪੈਟਰੋਲ ’ਤੇ ਵਾਧੂ ਐਕਸਾਈਜ਼ ਡਿਊਟੀ ਹੁਣ 1 ਨਵੰਬਰ 2022 ਤੋਂ, ਜਦ ਕਿ ਡੀਜ਼ਲ ’ਤੇ ਪਹਿਲੀ ਅਪਰੈਲ 2023 ਤੋਂ ਲਾਗੂ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All