ਚੋਣ ਕਮਿਸ਼ਨ ਕੋਲ ਚੋਣ ਬਾਂਡ ਨਾਲ ਸਬੰਧਤ ਸਾਰੀ ਜਾਣਕਾਰੀ ਦੇ ਦਿੱਤੀ ਹੈ: ਐੱਸਬੀਆਈ ਦਾ ਸੁਪਰੀਮ ਕੋਰਟ ’ਚ ਹਲਫ਼ਨਾਮਾ
ਨਵੀਂ ਦਿੱਲੀ, 21 ਮਾਰਚ ਭਾਰਤੀ ਸਟੇਟ ਬੈਂਕ (ਐੱਸਬੀਆਈ) ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਚੋਣ ਕਮਿਸ਼ਨ ਨੂੰ ਚੋਣ ਬਾਂਡ ਬਾਰੇ ਉਸ ਕੋਲ ਉਪਲਬੱਧ ਸਾਰੀ ਜਾਣਕਾਰੀ ਮੁਹੱਈਆ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਐੱਸਬੀਆਈ ਦੇ...
Advertisement
ਨਵੀਂ ਦਿੱਲੀ, 21 ਮਾਰਚ
ਭਾਰਤੀ ਸਟੇਟ ਬੈਂਕ (ਐੱਸਬੀਆਈ) ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਚੋਣ ਕਮਿਸ਼ਨ ਨੂੰ ਚੋਣ ਬਾਂਡ ਬਾਰੇ ਉਸ ਕੋਲ ਉਪਲਬੱਧ ਸਾਰੀ ਜਾਣਕਾਰੀ ਮੁਹੱਈਆ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਐੱਸਬੀਆਈ ਦੇ ਚੇਅਰਮੈਨ ਨੇ ਕਿਹਾ ਕਿ ਸਾਈਬਰ ਸੁਰੱਖਿਆ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਆਸੀ ਪਾਰਟੀਆਂ ਦੇ ਪੂਰੇ ਬੈਂਕ ਖਾਤੇ ਨੰਬਰ ਅਤੇ ਕੇਵਾਈਸੀ ਵੇਰਵੇ ਜਨਤਕ ਨਹੀਂ ਕੀਤੇ ਗਏ।
Advertisement
Advertisement
×