ਭਾਰਤ ਦੇ ਇਸ ਵਿੱਤੀ ਸਾਲ ਦੇ ਬਜਟ ’ਤੇ ਦੁਨੀਆ ਦੀਆਂ ਨਜ਼ਰਾਂ: ਮੋਦੀ : The Tribune India

ਭਾਰਤ ਦੇ ਇਸ ਵਿੱਤੀ ਸਾਲ ਦੇ ਬਜਟ ’ਤੇ ਦੁਨੀਆ ਦੀਆਂ ਨਜ਼ਰਾਂ: ਮੋਦੀ

ਨਵੀਂ ਦਿੱਲੀ, 31 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਕਿਹਾ ਕਿ ਅਰਥਵਿਵਸਥਾ ਦੀ ਦੁਨੀਆ ਦੀਆਂ ਜਾਣੀਆਂ-ਪਛਾਣੀਆਂ ਆਵਾਜ਼ਾਂ ਦੇਸ਼ ਲਈ ਸਕਾਰਾਤਮਕ ਸੰਦੇਸ਼ ਲੈ ਕੇ ਆ ਰਹੀਆਂ ਹਨ। ਇਸ ਵਿੱਤੀ ਸਾਲ ਦੇ ਬਜਟ ’ਤੇ ਨਾ ਸਿਰਫ਼ ਭਾਰਤ ਦੀ ਸਗੋਂ ਸਾਰੀ ਦੁਨੀਆਂ ਦੀਆਂ ਨਜ਼ਰਾਂ ਹਨ। ਸੰਸਦ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਸੈਸ਼ਨ 'ਚ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਕਰਾਰ ਹੋਵੇਗੀ ਪਰ ਨਾਲ ਹੀ ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਦੀ ਤਿਆਰੀ ਦੇ ਨਾਲ ਤਕਰੀਰ ਵੀ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All