ਐੱਫਐੱਸਐੱਸਏਆਈ ਨੇ ਪਹਿਲੀ ਅਕਤੂਬਰ ਤੋਂ ਬਿੱਲ ’ਤੇ ਲਾਇਸੈਂਸ ਨੰਬਰ ਲਿਖਣਾ ਲਾਜ਼ਮੀ ਕੀਤਾ

ਐੱਫਐੱਸਐੱਸਏਆਈ ਨੇ ਪਹਿਲੀ ਅਕਤੂਬਰ ਤੋਂ ਬਿੱਲ ’ਤੇ ਲਾਇਸੈਂਸ ਨੰਬਰ ਲਿਖਣਾ ਲਾਜ਼ਮੀ ਕੀਤਾ

ਨਵੀਂ ਦਿੱਲੀ, 10 ਜੂਨ

ਫੂਡ ਸੇਫਟੀ ਰੈਗੂਲੇਟਰ ਐੱਫਐੱਸਐੱਸਏਆਈ ਨੇ ਖਾਣ ਪੀਣ ਦੀਆਂ ਵਸਤਾਂ ਦੇ ਕਾਰੋਬਾਰੀਆਂ ਲਈ ਇਸ ਸਾਲ 1 ਅਕਤੂਬਰ ਤੋਂ ਨਕਦ ਰਸੀਦਾਂ 'ਤੇ ਐੱਫਐੱਸਐੱਸਏਆਈ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਨੰਬਰ ਜਾਂ ਖਰੀਦ ਚਲਾਨ ਦਾ ਜ਼ਿਕਰ ਕਰਨਾ ਲਾਜ਼ਮੀ ਕਰ ਦਿੱਤਾ ਹੈ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (ਐੱਫਐੱਸਐੱਸਏਆਈ) ਨੇ ਇਸ ਸਬੰਧ ਵਿਚ ਨਵਾਂ ਆਦੇਸ਼ ਜਾਰੀ ਕੀਤਾ ਹੈ, ਕਿਉਂਕਿ ਜਾਣਕਾਰੀ ਦੀ ਘਾਟ ਕਾਰਨ ਸ਼ਿਕਾਇਤਾਂ ਹੱਲ ਨਹੀਂ ਹੁੰਦੀਆਂ। ਇਸ ਨਾਲ ਉਨ੍ਹਾਂ ਖਪਤਕਾਰਾਂ ਨੂੰ ਮਦਦ ਮਿਲੇਗੀ ਜਿਹੜੇ ਐੱਫਐੱਸਐੱਸਏਆਈ ਨੰਬਰ ਦੀ ਵਰਤੋਂ ਕਰਕੇ ਕਿਸੇ ਖਾਸ ਖਾਣ ਪੀਣ ਦੀ ਵਸਤ ਖ਼ਿਲਾਫ਼ ਆਨਲਾਈਨ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All