24 ਸਤੰਬਰ ਤੋਂ ਭਾਰਤ ’ਚ ਮਿਲਣਗੇ ਆਈਫੋਨ 13, ਕੀਮਤ 69,900 ਰੁਪਏ ਤੋਂ ਸ਼ੁਰੂ

24 ਸਤੰਬਰ ਤੋਂ ਭਾਰਤ ’ਚ ਮਿਲਣਗੇ ਆਈਫੋਨ 13, ਕੀਮਤ 69,900 ਰੁਪਏ ਤੋਂ ਸ਼ੁਰੂ

ਨਵੀਂ ਦਿੱਲੀ, 15 ਸਤੰਬਰਭਾਰਤ ਵਿੱਚ ਪ੍ਰੀਮੀਅਮ ਮੋਬਾਈਲ ਫੋਨ ਐਪਲ ਦੇ ਸ਼ੌਕੀਨ ਆਈਫੋਨ 13, ਆਈਫੋਨ 13 ਮਿੰਨੀ, ਆਈਫੋਨ 13 ਪ੍ਰੋ ਅਤੇ ਆਈਫੋਨ 13 ਪ੍ਰੋ ਮੈਕਸ 24 ਸਤੰਬਰ ਤੋਂ ਪ੍ਰਾਪਤ ਕਰ ਸਕਣੇ, ਜਿਨ੍ਹਾਂ ਦੀ ਸ਼ੁਰੂਆਤੀ ਕੀਮਤ 69,900 ਰੁਪਏ ਤੋਂ ਸ਼ੁਰੂ ਹੈ। ਐਪਲ ਨੇ ਬਿਆਨ ਵਿੱਚ ਕਿਹਾ, ‘ਆਸਟ੍ਰੇਲੀਆ, ਕੈਨੇਡਾ, ਚੀਨ, ਜਰਮਨੀ, ਭਾਰਤ, ਜਾਪਾਨ, ਯੂਕੇ, ਯੂਐੱਸ ਅਤੇ 30 ਤੋਂ ਵੱਧ ਹੋਰ ਦੇਸ਼ਾਂ ਅਤੇ ਖੇਤਰਾਂ ਦੇ ਗਾਹਕ ਆਈਫੋਨ 13 ਪ੍ਰੋ ਅਤੇ ਆਈਫੋਨ 13 ਪ੍ਰੋ ਮੈਕਸ ਦਾ ਪ੍ਰੀ-ਆਰਡਰ ਦੇ ਸਕਦੇ ਹਨ ਜਿਨ੍ਹਾਂ ਦੀ ਸਪਲਾਈ 24 ਸਤੰਬਰ ਤੋਂ ਸ਼ੁਰੂ ਹੋਵੇਗੀ।’ ਐਪਲ ਨੇ ਕਿਹਾ ਕਿ ਗਾਹਕ ਐਪਲ ਦੇ ਆਨਲਾਈਨ ਸਟੋਰ ਤੋਂ ਆਈਫੋਨ 13 ਪ੍ਰੋ ਨੂੰ 1,19,900 ਰੁਪਏ ਅਤੇ ਆਈਫੋਨ 13 ਪ੍ਰੋ ਮੈਕਸ ਨੂੰ 1,29,900 ਰੁਪਏ ਵਿੱਚ ਖਰੀਦ ਸਕਦੇ ਹਨ। ਆਈਫੋਨ 13 ਦੀ ਕੀਮਤ 79,900 ਰੁਪਏ ਅਤੇ ਆਈਫੋਨ 13 ਮਿੰਨੀ ਦੀ ਕੀਮਤ 69,900 ਰੁਪਏ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All