ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਤੋਂ ਚੇਨੱਈ ਜਾਣ ਵਾਲੇ ਇੰਡੀਗੋ ਜਹਾਜ਼ ਦੇ ਐਮਰਜੰਸੀ ਦਰਵਾਜ਼ੇ ਨੂੰ ਯਾਤਰੀ ਨੇ ਖੋਲ੍ਹਣ ਦੀ ਕੋਸ਼ਿਸ਼ ਕੀਤੀ

ਨਵੀਂ ਦਿੱਲੀ, 20 ਸਤੰਬਰ ਰਾਸ਼ਟਰੀ ਰਾਜਧਾਨੀ ਤੋਂ ਚੇਨਈ ਜਾ ਰਹੀ ਇੰਡੀਗੋ ਦੀ ਉਡਾਣ ਵਿਚ ਸਵਾਰ ਯਾਤਰੀ ਨੇ ਮੰਗਲਵਾਰ ਰਾਤ ਨੂੰ ਉਡਾਣ ਭਰਨ ਤੋਂ ਪਹਿਲਾਂ ਐਮਰਜੰਸੀ ਐਗਜ਼ਿਟ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਏਅਰਲਾਈਨ ਨੇ ਕਿਹਾ ਕਿ ਯਾਤਰੀ ਨੂੰ ਚਾਲਕ ਦਲ ਨੇ...
Advertisement

ਨਵੀਂ ਦਿੱਲੀ, 20 ਸਤੰਬਰ

ਰਾਸ਼ਟਰੀ ਰਾਜਧਾਨੀ ਤੋਂ ਚੇਨਈ ਜਾ ਰਹੀ ਇੰਡੀਗੋ ਦੀ ਉਡਾਣ ਵਿਚ ਸਵਾਰ ਯਾਤਰੀ ਨੇ ਮੰਗਲਵਾਰ ਰਾਤ ਨੂੰ ਉਡਾਣ ਭਰਨ ਤੋਂ ਪਹਿਲਾਂ ਐਮਰਜੰਸੀ ਐਗਜ਼ਿਟ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਏਅਰਲਾਈਨ ਨੇ ਕਿਹਾ ਕਿ ਯਾਤਰੀ ਨੂੰ ਚਾਲਕ ਦਲ ਨੇ ਚੇਨਈ ਪਹੁੰਚਣ 'ਤੇ ਸਥਾਨਕ ਅਧਿਕਾਰੀਆਂ ਨੂੰ ਸੌਂਪ ਦਿੱਤਾ। ਇਹ ਘਟਨਾ ਦਿੱਲੀ ਤੋਂ ਚੇਨਈ ਜਾ ਰਹੀ ਫਲਾਈਟ 6ਈ 6341 'ਤੇ ਵਾਪਰੀ। ਯਾਤਰੀ ਨੇ ਉਡਾਣ ਭਰਨ ਤੋਂ ਪਹਿਲਾਂ ਐਮਰਜੰਸੀ ਐਗਜ਼ਿਟ ਡੋਰ ਖੋਲ੍ਹਣ ਦੀ ਕੋਸ਼ਿਸ਼ ਕੀਤੀ।

Advertisement

Advertisement