ਪ੍ਰਧਾਨ ਮੰਤਰੀ ਨੇ ਦੇਸ਼ ’ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ : The Tribune India

ਪ੍ਰਧਾਨ ਮੰਤਰੀ ਨੇ ਦੇਸ਼ ’ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ

ਪ੍ਰਧਾਨ ਮੰਤਰੀ ਨੇ ਦੇਸ਼ ’ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ

ਨਵੀਂ ਦਿੱਲੀ, 1 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਦੇਸ਼ ’ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਭਾਰਤ 'ਚ ਮੋਬਾਈਲ ਫੋਨਾਂ 'ਤੇ ਹਾਈ ਸਪੀਡ ਇੰਟਰਨੈੱਟ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਦਿੱਲੀ 'ਚ 6ਵੀਂਇੰਡੀਆ ਮੋਬਾਈਲ ਕਾਂਗਰਸ 2022 ਦੌਰਾਨ ਦੇਸ਼ ਦੇ ਚੋਣਵੇਂ ਸ਼ਹਿਰਾਂ 'ਚ ਇਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਅਗਲੇ ਕੁੱਝ ਸਾਲਾਂ 'ਚ 5ਜੀ ਇੰਟਰਨੈੱਟ ਸੇਵਾ ਪੂਰੇ ਭਾਰਤ 'ਚ ਉਪਲਬੱਧ ਕਰਵਾਈ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All