ਸ਼ੇਅਰ ਬਾਜ਼ਾਰ ਵਿਚ ਲਗਾਤਾਰ ਚੌਥੇ ਦਿਨ ਤੇਜ਼ੀ

ਸੈਂਸੈਕਸ 533 ਅੰਕ ਚੜ੍ਹ ਕੇ ਮੁੜ 61,000 ਤੋਂ ਪਾਰ

ਸ਼ੇਅਰ ਬਾਜ਼ਾਰ ਵਿਚ ਲਗਾਤਾਰ ਚੌਥੇ ਦਿਨ ਤੇਜ਼ੀ

ਮੁੰਬਈ, 12 ਜਨਵਰੀ

ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਬੁੱਧਵਾਰ ਨੂੰ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ ਵਿਚ ਤੇਜ਼ੀ ਰਹੀ ਅਤੇ ਬੀਐੱਸਈ ਸੈਂਸੈਕਸ 500 ਅੰਕ ਤੋਂ ਵੱਧ ਉੱਛਲ ਕੇ 61,000 ਅੰਕ ਦੇ ਪੱਧਰ ਨੂੰ ਮੁੜ ਪਾਰ ਕਰ ਗਿਆ। ਕੰਪਨੀਆਂ ਦੇ ਤੀਜੀ ਤਿਮਾਹੀ ਵਿਚ ਬਿਹਤਰ ਵਿੱਤੀ ਨਤੀਜਿਆਂ ਦੀ ਆਸ ਵਿਚ ਬਾਜ਼ਾਰ ’ਚ ਤੇਜ਼ੀ ਰਹੀ। ਤੀਹ ਸ਼ੇਅਰਾਂ ’ਤੇ ਆਧਾਰਤ ਸੈਂਸੈਕਸ 533.15 ਅੰਕ ਮਤਲਬ 0.88 ਫੀਸਦ ਚੜ੍ਹ ਕੇ 61,150.04 ਅੰਕ ’ਤੇ ਬੰਦ ਹੋਇਆ। ਕਾਰੋਬਾਰ ਦੌਰਾਨ ਸੂਚਕਅੰਕ ਉਚਾਈ ’ਚ 61,218.19 ਅੰਕ ਤੱਕ ਚਲਾ ਗਿਆ ਸੀ। -ਏਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All