ਉੱਤਰਕਾਸ਼ੀ ਦੇ ਗੰਗੋਤਰੀ ਧਾਮ ’ਚ ਟਮਾਟਰ 250 ਰੁਪਏ ਪ੍ਰਤੀ ਕਿਲੋ
ਉੱਤਰਕਾਸ਼ੀ, 7 ਜੁਲਾਈ ਟਮਾਟਰ ਨੇ ਮਹਿੰਗਾਈ ਦੀਆਂ ਸਾਰੀਆਂ ਹੱਦਾ ਪਾਰ ਕਰ ਦਿੱਤੀਆਂ ਹਨ। ਗੰਗੋਤਰੀ ਧਾਮ ਵਿੱਚ ਇਹ 250 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ 180 ਤੋਂ 200 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਉੱਤਰਾਕਾਸ਼ੀ ਵਿੱਚ ਟਮਾਟਰਾਂ ਦੀਆਂ ਵਧਦੀਆਂ ਕੀਮਤਾਂ...
Advertisement
ਉੱਤਰਕਾਸ਼ੀ, 7 ਜੁਲਾਈ
ਟਮਾਟਰ ਨੇ ਮਹਿੰਗਾਈ ਦੀਆਂ ਸਾਰੀਆਂ ਹੱਦਾ ਪਾਰ ਕਰ ਦਿੱਤੀਆਂ ਹਨ। ਗੰਗੋਤਰੀ ਧਾਮ ਵਿੱਚ ਇਹ 250 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ 180 ਤੋਂ 200 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਉੱਤਰਾਕਾਸ਼ੀ ਵਿੱਚ ਟਮਾਟਰਾਂ ਦੀਆਂ ਵਧਦੀਆਂ ਕੀਮਤਾਂ ਦਾ ਖਮਿਆਜ਼ਾ ਖਪਤਕਾਰਾਂ ਨੂੰ ਝੱਲਣਾ ਪੈ ਰਿਹਾ ਹੈ। ਲੋਕ ਇਨ੍ਹਾਂ ਨੂੰ ਖਰੀਦਣ ਲਈ ਵੀ ਤਿਆਰ ਨਹੀਂ ਹਨ। ਸਬਜ਼ੀ ਵਿਕਰੇਤਾ ਨੇ ਦੱਸਿਆ ਕਿ ਗੰਗੋਤਰੀ ਤੇ ਯਮੁਨੋਤਰੀ ਵਿੱਚ ਟਮਾਟਰ 200 ਤੋਂ 250 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ।
Advertisement
Advertisement
Advertisement
×