ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੈਂਪ ਵਿੱਚ 111 ਯੂਨਿਟ ਖੂਨ ਦਾਨ

ਨਿੱਜੀ ਪੱਤਰ ਪ੍ਰੇਰਕ ਡੇਰਾਬੱਸੀ, 19 ਜਨਵਰੀ ਸੰਤ ਨਿਰੰਕਾਰੀ ਸਤਿਸੰਗ ਭਵਨ ਮੁਬਾਰਕਪੁਰ ਵਿਖੇ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਵਿੱਚ 111 ਸਰਧਾਲੂਆਂ ਨੇ ਖੂਨਦਾਨ ਕੀਤਾ। ਕੈਂਪ ਦਾ ਉਦਘਾਟਨ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਇੰਚਾਰਜ ਓ.ਪੀ. ਨਿਰੰਕਾਰੀ ਨੇ ਕੀਤਾ। ਓਮ ਪ੍ਰਕਾਸ਼ ਨੇ ਖੂਨਦਾਨੀਆਂ ਦੀ...
Advertisement

ਨਿੱਜੀ ਪੱਤਰ ਪ੍ਰੇਰਕ

ਡੇਰਾਬੱਸੀ, 19 ਜਨਵਰੀ

Advertisement

ਸੰਤ ਨਿਰੰਕਾਰੀ ਸਤਿਸੰਗ ਭਵਨ ਮੁਬਾਰਕਪੁਰ ਵਿਖੇ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਵਿੱਚ 111 ਸਰਧਾਲੂਆਂ ਨੇ ਖੂਨਦਾਨ ਕੀਤਾ। ਕੈਂਪ ਦਾ ਉਦਘਾਟਨ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਇੰਚਾਰਜ ਓ.ਪੀ. ਨਿਰੰਕਾਰੀ ਨੇ ਕੀਤਾ। ਓਮ ਪ੍ਰਕਾਸ਼ ਨੇ ਖੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਕਰਨਾ ਮਹਾ ਕਲਿਆਣ ਹੈ। ਉਨ੍ਹਾਂ ਨੇ ਬਾਬਾ ਹਰਦੇਵ ਸਿੰਘ ਦੇ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਵਾਲੇ ਸ਼ਬਦ ਵੀ ਸੁਣਾਏ। ਇਸ ਮੌਕੇ ਸਥਾਨਕ ਮੁਖੀ ਮਦਨ ਲਾਲ ਵੀ ਹਾਜ਼ਰ ਸਨ। ਚੰਡੀਗੜ੍ਹ ਸੈਕਟਰ 16 ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਆਪਣੀ ਟੀਮ ਨਾਲ ਖੂਨ ਇਕੱਤਰ ਕੀਤਾ ਗਿਆ।

Advertisement