ਹਰਿਆਣਾ ’ਚ 12 ਨਵੀਆਂ ਲੇਬਰ ਅਦਾਲਤਾਂ ਬਣਨਗੀਆਂ: ਵਿੱਜ
ਪੱਤਰ ਪ੍ਰੇਰਕ ਅੰਬਾਲਾ, 21 ਮਈ ਮੰਤਰੀ ਅਨਿੱਲ ਵਿੱਜ ਨੇ ਕਿਹਾ ਕਿ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਹਰਿਆਣਾ ਸਰਕਾਰ ਵੱਲੋਂ 12 ਨਵੀਆਂ ਲੇਬਰ ਅਦਾਲਤਾਂ ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਨਵੀਆਂ ਅਦਾਲਤਾਂ ਪੰਚਕੂਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਜੀਂਦ, ਸਿਰਸਾ,...
Advertisement
ਪੱਤਰ ਪ੍ਰੇਰਕ
ਅੰਬਾਲਾ, 21 ਮਈ
Advertisement
ਮੰਤਰੀ ਅਨਿੱਲ ਵਿੱਜ ਨੇ ਕਿਹਾ ਕਿ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਹਰਿਆਣਾ ਸਰਕਾਰ ਵੱਲੋਂ 12 ਨਵੀਆਂ ਲੇਬਰ ਅਦਾਲਤਾਂ ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਨਵੀਆਂ ਅਦਾਲਤਾਂ ਪੰਚਕੂਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਜੀਂਦ, ਸਿਰਸਾ, ਮਹੇਂਦਰਗੜ੍ਹ, ਭਿਵਾਨੀ, ਚਰਖੀ ਦਾਦਰੀ, ਫਤਿਹਾਬਾਦ ਅਤੇ ਆਦਿ ਵਿੱਚ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲਈ ਕਰੀਬ 12 ਕਰੋੜ ਰੁਪਏ ਖ਼ਰਚੇ ਜਾਣਗੇ।
Advertisement
×