ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 27 ਜੂਨ ਪੰਜਾਬ ਪੁਲੀਸ ਨੇ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 1 ਕਿਲੋ ਅਫ਼ੀਮ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ 118...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 27 ਜੂਨ

Advertisement

ਪੰਜਾਬ ਪੁਲੀਸ ਨੇ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 1 ਕਿਲੋ ਅਫ਼ੀਮ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ 118 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,473 ਹੋ ਗਈ ਹੈ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਭਰ ਵਿੱਚ 84 ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਦਿਨ ਭਰ ਚੱਲੇ ਇਸ ਅਪ੍ਰੇਸ਼ਨ ਦੌਰਾਨ ਪੁਲੀਸ ਟੀਮਾਂ ਨੇ 505 ਮਸ਼ਕੂਕਾਂ ਦੀ ਵੀ ਤਲਾਸ਼ੀ ਲਈ ਹੈ।

Advertisement