ਬਿਨਾਂ ਨੰਬਰ ਪਲੇਟ ਤੋਂ 28 ਦੋਪਹੀਆ ਵਾਹਨ ਜ਼ਬਤ
ਟ੍ਰੈਫਿਕ ਪੁਲੀਸ ਨੇ ਸ਼ਹਿਰ ਵਿੱਚ ਕਾਰਵਾਈ ਦੌਰਾਨ ਬਿਨਾਂ ਨੰਬਰ ਪਲੇਟਾਂ ਵਾਲੇ 28 ਦੋਪਹੀਆ ਵਾਹਨ ਜ਼ਬਤ ਕੀਤੇ। ਇਸ ਤੋਂ ਇਲਾਵਾ, ਕਾਲੀ ਫਿਲਮ ਅਤੇ ਹੋਰ ਟ੍ਰੈਫਿਕ ਉਲੰਘਣਾਵਾਂ ਲਈ ਚਾਰ ਵਾਹਨਾਂ ਦੇ ਚਲਾਨ ਕੀਤੇ ਗਏ। ਕੁੱਲ ਮਿਲਾ ਕੇ ਪੁਲੀਸ ਨੇ 7 ਲੱਖ 8...
Advertisement
ਟ੍ਰੈਫਿਕ ਪੁਲੀਸ ਨੇ ਸ਼ਹਿਰ ਵਿੱਚ ਕਾਰਵਾਈ ਦੌਰਾਨ ਬਿਨਾਂ ਨੰਬਰ ਪਲੇਟਾਂ ਵਾਲੇ 28 ਦੋਪਹੀਆ ਵਾਹਨ ਜ਼ਬਤ ਕੀਤੇ। ਇਸ ਤੋਂ ਇਲਾਵਾ, ਕਾਲੀ ਫਿਲਮ ਅਤੇ ਹੋਰ ਟ੍ਰੈਫਿਕ ਉਲੰਘਣਾਵਾਂ ਲਈ ਚਾਰ ਵਾਹਨਾਂ ਦੇ ਚਲਾਨ ਕੀਤੇ ਗਏ। ਕੁੱਲ ਮਿਲਾ ਕੇ ਪੁਲੀਸ ਨੇ 7 ਲੱਖ 8 ਹਜ਼ਾਰ ਦੇ ਜੁਰਮਾਨੇ ਕੀਤੇ। ਏਸੀਪੀ ਟ੍ਰੈਫਿਕ ਸੁਰੇਂਦਰ ਸਿੰਘ ਨੇ ਕਿਹਾ ਕਿ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨ ਨਾ ਸਿਰਫ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ ਬਲਕਿ ਸੁਰੱਖਿਆ ਲਈ ਵੀ ਖ਼ਤਰਾ ਪੈਦਾ ਕਰਦੇ ਹਨ।
Advertisement
Advertisement
Advertisement
×

