ਪੰਚਕੂਲਾ ਵਿੱਚ ਆਏ 50 ਨਵੇਂ ਕਰੋਨਾ ਪਾਜ਼ੇਟਿਵ ਕੇਸ

ਪੰਚਕੂਲਾ ਵਿੱਚ ਆਏ 50 ਨਵੇਂ ਕਰੋਨਾ ਪਾਜ਼ੇਟਿਵ ਕੇਸ

ਪੀਪੀ ਵਰਮਾ

ਪੰਚਕੂਲਾ, 13 ਅਗਸਤ

ਪੰਚਕੂਲਾ ਵਿੱਚ ਪਿਛਲੇ 24 ਘੰਟੇ ਦੌਰਾਨ 50 ਨਵੇਂ ਕਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 36 ਪੰਚਕੂਲਾ ਜ਼ਿਲ੍ਹੇ ਦੇ ਹਨ ਅਤੇ ਬਾਕੀ ਬਾਹਰਲੇ ਰਾਜਾਂ ਜਾਂ ਜ਼ਿਲ੍ਹਿਆਂ ਦੇ ਹਨ। ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕਿਹਾ ਕਿ ਪੰਚਕੂਲਾ ਦੇ ਸੈਕਟਰ-18, 19, 11, 20, 25, 4, 10, 15, 12ਏ, 9, ਅਤੇ ਸੈਕਟਰ 23 ਤੋਂ ਇਲਾਵਾ ਆਸ਼ੀਆਨਾ ਕੰਪਲੈਕਸ ਵਿੱਚੋਂ, ਪਿੰਜੌਰ ਅਤੇ ਕਾਲਕਾ ਇਲਾਕੇ ਵਿੱਚੋਂ, ਪਿੰਡ ਬਰਵਾਲਾ, ਮੱਲ੍ਹਾਂ, ਖੇੜਾ ਸੀਤਾ ਰਾਮ, ਅਤੇ ਪਿੰਡ ਡੱਲੂਵਾਲ ਵਿਚੋਂ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All