ਚੰਡੀਗੜ੍ਹ ਵਿੱਚ ਕਰੋਨਾ ਦੇ 7 ਨਵੇਂ ਮਰੀਜ਼

ਚੰਡੀਗੜ੍ਹ ਵਿੱਚ ਕਰੋਨਾ ਦੇ 7 ਨਵੇਂ ਮਰੀਜ਼

ਕੁਲਦੀਪ ਸਿੰਘ

ਚੰਡੀਗੜ੍ਹ, 5 ਜੁਲਾਈ

ਸ਼ਹਿਰ ਵਿੱਚ ਕਰੋਨਾਵਾਇਰਸ ਨੇ 7 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਸ ਕਾਰਨ ਮਰੀਜ਼ਾਂ ਦਾ ਕੁੱਲ ਅੰਕੜਾ 466 ਹੋ ਗਿਆ ਹੈ।

ਯੂ.ਟੀ. ਦੇ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਆਏ ਨਵੇਂ ਮਰੀਜ਼ਾਂ ਵਿੱਚ ਪਿੰਡ ਧਨਾਸ ਤੋਂ ਇੱਕ ਔਰਤ ਸਮੇਤ ਕੁੱਲ ਪੰਜ ਵਿਅਕਤੀਆਂ ਦੀ ਰਿਪੋਰਟਾਂ ਕਰੋਨਾ ਪਾਜ਼ੇਟਿਵ ਆਈਆਂ ਹਨ ਜਿਨ੍ਹਾਂ ਵਿੱਚ ਇੱਕ ਡੇਢ ਸਾਲ ਦੀ ਛੋਟੀ ਬੱਚੀ ਵੀ ਸ਼ਾਮਲ ਹੈ। ਇਹ ਸਾਰੇ ਮਰੀਜ਼ ਪਹਿਲਾਂ ਤੋਂ ਹੀ ਕਰੋਨਾ ਪਾਜ਼ੇਟਿਵ ਮਰੀਜ਼ ਦੇ ਪਰਿਵਾਰਕ ਮੈਂਬਰ ਹਨ। ਸੈਕਟਰ 20 ਵਿੱਚ ਇੱਕ 26 ਸਾਲਾ ਔਰਤ ਅਤੇ ਸੈਕਟਰ 21 ਵਿੱਚ 58 ਸਾਲਾ ਵਿਅਕਤੀ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਇ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All