ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਕਰੋਨਾ ਮਰੀਜ਼ ਨੇ ਛਾਲ ਮਾਰ ਖ਼ੁਦਕੁਸ਼ੀ ਕੀਤੀ

ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਕਰੋਨਾ ਮਰੀਜ਼ ਨੇ ਛਾਲ ਮਾਰ ਖ਼ੁਦਕੁਸ਼ੀ ਕੀਤੀ

ਆਤਿਸ਼ ਗੁਪਤਾ
ਚੰਡੀਗੜ੍ਹ, 2 ਅਗਸਤ

ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕਰੋਨਾ ਮਰੀਜ਼ ਨੇ ਖ਼ੁਦਕੁਸ਼ੀ ਕਰ ਲਈ। ਮਿ੍ਤਕ ਦੀ ਪਛਾਣ 62 ਸਾਲਾਂ ਚੁੰਨੀ ਲਾਲ ਵਾਸੀ ਸੈਕਟਰ-55 ਸੀ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All